ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਠਾਨਕੋਟ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 8 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਾਜ਼ਾ 7 ਪਾਜ਼ੇਟਿਵ ਮਾਮਲੇ ਕੋਰੋਨਾ ਨਾਲ ਮਰੀ ਰਾਜ ਰਾਣੀ ਨਾਲ ਸੰਬੰਧਤ ਦੱਸੇ ਜਾ ਰਹੇ ਹਨ ਜਦਕਿ ਇਕ ਹੋਰ ਵੱਖਰਾ ਮਾਮਲਾ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਪਠਾਨਕੋਟ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਜਦਕਿ ਮ੍ਰਿਤਕ ਮਹਿਲਾ ਸਮੇਤ ਇਹ ਗਿਣਤੀ 15 ਹੈ। ਇਕੋ ਦਿਨ ਵਿਚ ਪਠਾਨਕੋਟ ਜ਼ਿਲੇ ਵਿਚ 8 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਸਹਿਮ ਵੱਧ ਗਿਆ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਰਾਜਰਾਣੀ ਦੇ 6 ਪਰਿਵਾਰ ਮੈਂਬਰਾਂ ਸਣੇ ਉਸ ਦੀ ਨੂੰਹ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ, ਜਿਸ ਦੇ ਸੰਪਰਕ ‘ਚ ਆਏ 40 ਲੋਕਾਂ ਨੂੰ ਵਿਭਾਗ ਨੇ ਕੁਆਰੰਟਾਈਨ ਕੀਤਾ ਹੈ। ਰਾਜਰਾਣੀ ਦੀ ਛੋਟੀ ਨੂੰਹ ਨੇ ਰਾਸ਼ਨ ਡਿਪੋ ਤੋਂ ਬਾਇਓਮੈਟ੍ਰਿਕ ਦੇ ਜ਼ਰੀਏ 16 ਮਾਰਚ ਨੂੰ ਕਣਕ ਲਈ ਸੀ। ਉਸ ਦਿਨ ਅਤੇ ਉਸ ਦੇ ਅਗਲੇ ਦਿਨ 40 ਲੋਕਾਂ ਨੇ ਉੱਥੇ ਬਾਇਓਮ੍ਰੈਟਿਕ ‘ਤੇ ਨਿਸ਼ਾਨ ਲਗਾ ਕੇ ਰਾਸ਼ਨ ਲਿਆ ਸੀ। ਸਿਹਤ ਵਿਭਾਗ ਨੇ ਫਿਲਹਾਲ ਇਨ੍ਹਾਂ ਸਾਰਿਆਂ ਦੇ ਪਤਾ ਅਤੇ ਨਾਂ ਲੱਭਣ ਦੇ 14 ਦਿਨਾਂ ਲਈ ਹੋਮ ਕੁਆਰੰਟੀਨ ਕੀਤਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ