=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਫਿਰ ਆਇਆ ਕਰੋਨਾ ਦਾ ਹੜ ਇਥੋਂ ਇਥੋਂ ਮਿਲੇ 39 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫਿਰ ਵੱਧਦਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 39 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2197 ਹੋ ਗਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 42 ਹੈ।ਸ਼ੁਕਰਵਾਰ ਨੂੰ ਮੁਹਾਲੀ ਅਤੇ ਗੁਰਦਾਸਪੁਰ ‘ਚ ਤਿੰਨ-ਤਿੰਨ, ਜਲੰਧਰ ‘ਚ ਅੱਠ, ਲੁਧਿਆਣਾ ‘ਚ ਚਾਰ, ਮੋਗਾ ‘ਚ ਦੋ, ਅੰਮ੍ਰਿਤਸਰ ‘ਚ 12, ਪਠਾਨਕੋਟ ‘ਚ ਪੰਜ ਅਤੇ ਪਟਿਆਲਾ ਤੇ ਰੋਪੜ ‘ਚ ਇੱਕ -ਇੱਕ ਕੇਸ ਸਾਹਮਣੇ ਆਇਆ ਹੈ।

ਸੂਬੇ ‘ਚ ਕੁੱਲ 81021 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2197 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 1949 ਲੋਕ ਸਿਹਤਯਾਬ ਹੋ ਚੁੱਕੇ ਹਨ।

ਇਹ ਵੀ ਪੜੋ :- ਪਠਾਨਕੋਟ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਰੀਜ਼, 5 ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਆਏ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਜ਼ਿਲਾ ਪਠਾਨਕੋਟ ਵਿਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਪਠਾਨਕੋਟ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 52 ਹੋ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ 29 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਦਕਿ ਜ਼ਿਲੇ ਵਿਚ ਅਜੇ ਵੀ 21 ਕੇਸ ਐਕਟਿਵ ਹਨ, ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲੇ ਦੇ ਇਕ ਕੋਰੋਨਾ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ।




error: Content is protected !!