ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ, 4 ਜੂਨ 2020 – ਪੰਜਾਬ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 46 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 344 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 2461 ਹੋ ਗਈ ਹੈ ਜਦੋਂ ਕਿ 2069 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਮੀਡੀਆ ਬੁਲੇਟਿਨ-(ਕੋਵਿਡ-19) 05-06-2020
ਨਮੂਨਿਆਂ ਅਤੇ ਕੇਸਾਂ ਦਾ ਵੇਰਵਾ>>>>

05-06-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-46

* 5 ਪਾਜੇਟਿਵ ਮਾਮਲਿਆਂ ਦੇ ਸੰਕਰਮਣ ਦਾ ਸਰੋਤ ਪੰਜਾਬ ਤੋਂ ਬਾਹਰ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਫਿਰ ਆਇਆ ਕਰੋਨਾ ਦਾ ਹੜ੍ਹ – ਇਥੋਂ ਇਥੋਂ ਮਿਲੇ 46 ਪੌਜੇਟਿਵ
ByadminJune 5, 2020Comments Off on ਪੰਜਾਬ ਚ ਫਿਰ ਆਇਆ ਕਰੋਨਾ ਦਾ ਹੜ੍ਹ – ਇਥੋਂ ਇਥੋਂ ਮਿਲੇ 46 ਪੌਜੇਟਿਵ
Previous Postਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਲਗੇ ਲੋਥਾਂ ਦੇ ਢੇਰ ਛਾਇਆ ਸੋਗ
Next Postਅੱਜ ਦੀ ਵੱਡੀ ਖਬਰ - ਸਰਕਾਰ ਨੇ ਨੂਰ ਬਚੀ ਨੂੰ ਦਿੱਤਾ ਏਨੇ ਲੱਖਾਂ ਦਾ ਚੈਕ ,ਚਕੀ ਗਈ ਗਰੀਬੀ