ਆਈ ਤਾਜਾ ਵੱਡੀ ਖਬਰ

ਇਨਸਾਨ ਨੂੰ ਜ਼ਿੰਦਗੀ ਜਿਉਣ ਲਈ ਬਹੁਤ ਸਾਰੀਆਂ ਚੀਜ਼ਾਂ ਦੀ ਲੋੜ ਹੁੰਦੀ ਹੈ। ਜਿਸ ਵਿਚ ਬਿਜਲੀ ਵੀ ਇਕ ਇਨਸਾਨ ਦੀ ਮੁੱਢਲੀ ਲੋੜ ਬਣ ਚੁੱਕੀ ਹੈ। ਜਿਸ ਤੋਂ ਬਿਨਾਂ ਜ਼ਿੰਦਗੀ ਵਿਚ ਕਈ ਕੰਮ ਅਧੂਰੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਇਸ ਬਿਜਲੀ ਨਾਲ ਹੀ ਚਲਦੇ ਹਨ। ਪੰਜਾਬ ਅੰਦਰ ਆਏ ਦਿਨ ਹੀ ਬਿਜਲੀ ਨਾਲ ਸਬੰਧਿਤ ਕੋਈ ਨਾ ਕੋਈ ਸ-ਮੱ-ਸਿ-ਆ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਬਿਜਲੀ ਨਾਲ ਹੋਣ ਵਾਲੇ ਕੰਮ ਕਾਫੀ ਹੱਦ ਤੱਕ ਪ੍ਰਭਾਵਤ ਹੁੰਦੇ ਹਨ। ਕਈ ਵਾਰ ਵੱਖ ਵੱਖ ਕਾਰਨਾਂ ਕਰਕੇ ਲੋਕਾਂ ਨੂੰ ਬਿਜਲੀ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।

ਜਿਸਦੇ ਚਲਦੇ ਹੋਏ ਪੰਜਾਬ ਭਰ ਵਿੱਚ ਬਿਜਲੀ ਸਮੱਸਿਆਵਾਂ ਵਿੱਚ ਇਜ਼ਾਫਾ ਹੋ ਗਿਆ ਸੀ। ਬਿਜਲੀ ਸਪਲਾਈ ਪ੍ਰਭਾਵਤ ਹੋਣ ਕਾਰਨ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ ਰਿਹਾ ਹੈ। ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਇੱਕ ਜ਼ਰੂਰੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਪਾਵਰ ਕਾਰਪੋਰੇਸ਼ਨ ਡਾਕਟਰ ਦਲਜੀਤ ਸਿੰਘ ਵੱਲੋਂ ਲੋਕਾਂ ਦੀਆਂ ਮੁ-ਸ਼-ਕ-ਲਾਂ ਨੂੰ ਹੱਲ ਕਰਨ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ। ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਸਕੇ। ਜਾਰੀ ਕੀਤੇ ਗਏ ਨੰਬਰ ਜਨਤਕ ਕੀਤੇ ਗਏ ਹਨ,

96461-06835, 96461-06836, ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਨੰਬਰਾਂ ਤੇ ਸੂਬੇ ਦੇ ਲੋਕ ਆਪਣੀਆਂ ਬਿਜਲੀ ਸਬੰਧੀ ਸਾਰੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਸ਼ਕਲਾਂ ਸੰਬੰਧੀ ਕੋਈ ਵੀ ਜਾਣਕਾਰੀ ਜਾਂ ਤਸਵੀਰ ਸਾਂਝੀ ਕਰਨ ਵਾਸਤੇ ਇਕ ਵਟਸਐਪ ਨੰਬਰ 96461-06835 ਵੀ ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ ਜਰੀਏ ਕੋਈ ਵੀ ਤਸਵੀਰ ਭੇਜੀ ਜਾ ਸਕਦੀ ਹੈ ਤੇ ਜਿੰਨੀ ਜਲਦੀ ਹੋ ਸਕੇਗਾ , ਮੁਸ਼ਕਲਾਂ ਨੂੰ ਹੱਲ ਕਰਨ ਦਾ ਕੰਮ ਕੀਤਾ ਜਾਵੇਗਾ।

ਇਨ੍ਹਾਂ ਨੰਬਰਾਂ ਤੇ ਸੰਪਰਕ ਕਰਕੇ ਸੂਬੇ ਦੇ ਲੋਕ ਆਪਣੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਸਪਾਰਕਿੰਗ , ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਆਦਿ ਦੀਆਂ ਸ਼ਿਕਾਇਤਾਂ ਵੀ ਕਰ ਸਕਦੇ ਹਨ। ਬਿਜਲੀ ਵਿਭਾਗ ਵੱਲੋਂ ਦੱਸੀਆਂ ਦੀਆਂ ਮੁਸ਼ਕਲਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ। ਬਿਜਲੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਫਤਰ ਦੇ ਕੰਟਰੋਲ ਰੂਮ ਨੰਬਰ ਉੱਪਰ ਬਿਜਲੀ ਦੀਆਂ ਤਾਰਾਂ ਦੇ ਕਾਰਨ ਲੱਗੀ ਹੋਈ ਅੱਗ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਜਰੂਰੀ ਖਬਰ – ਲੋਕਾਂ ਚ ਖੁਸ਼ੀ
ByadminApril 3, 2021Comments Off on ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਜਰੂਰੀ ਖਬਰ – ਲੋਕਾਂ ਚ ਖੁਸ਼ੀ
Previous Postਪ੍ਰਧਾਨ ਮੰਤਰੀ ਮੋਦੀ ਦੇ ਬਾਰੇ ਹੁਣ ਆਈ ਅਜਿਹੀ ਖਬਰ ਹਰ ਕੋਈ ਰਹਿ ਗਿਆ ਹੈਰਾਨ – ਸਾਰੇ ਪਾਸੇ ਹੋ ਗਈ ਚਰਚਾ
Next PostCBSE ਸਕੂਲਾਂ ਲਈ ਆਈ ਵੱਡੀ ਖਬਰ ਹੋਇਆ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਨਿਰਾਸ਼ਾ
