=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਰਾਤ ਨੂੰ ਹੋਇਆ ਕਰੋਨਾ ਦਾ ਵੱਡਾ ਧਮਾਕਾ – ਇਸ ਥਾਂ ਤੋਂ ਮਿਲੇ ਇਕੱਠੇ ਏਨੇ ਜਿਆਦਾ ਪੌਜੇਟਿਵ

ਇਸ ਥਾਂ ਤੋਂ ਮਿਲੇ ਇਕੱਠੇ ਏਨੇ ਜਿਆਦਾ ਪੌਜੇਟਿਵ

ਕੋਰੋਨਾ ਮਹਾਂਮਾਰੀ ਤੋਂ ਹੁਣ ਭਾਵੇ ਬਥੇਰੇ ਲੋਕ ਲਾਪਰਵਾਹ ਹੋ ਗਏ ਹਨ ਪਰ ਅਜੇ ਵੀ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਜਲੰਧਰ ‘ਚ ਅੱਜ ਦੇਰ ਰਾਤ ਕੋਰੋਨਾ ਦੇ 10 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੋਰੋਨਾ ਦਾ ਇਕ ਵੱਡਾ ਧ ਮਾ ਕਾ ਹੈ। ਇਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਰਕਰਾਰ ਹੈ।

ਦੱਸਣਯੋਗ ਹੈ ਕਿ ਅੱਜ ਦੁਪਹਿਰ ਵੀ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਦੇਰ ਰਾਤ 10 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਜਿਸ ਨਾਲ ਸੋਮਵਾਰ ਨੂੰ ਕੋਰੋਨਾ ਦੇ 16 ਨਵੇਂ ਮਰੀਜ਼ਾਂ ਦਾ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!