BREAKING NEWS
Search

ਪੰਜਾਬ ਚ ਵਾਪਰਿਆ ਕਹਿਰ ਫੁਲਭਰ ਬੱਚਿਆਂ ਦੀ ਹੋਈ ਦਰਦਨਾਕ ਮੌਤ ਛਾਇਆ ਸੋਗ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਲੁਧਿਆਣਾ: ਸ਼ਹਿਰ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਭਾਮੀਆ ਕਲਾਂ ‘ਚ ਸ਼ਨੀਵਾਰ ਸ਼ਾਮ ਦੇ ਸਮੇਂ ਚੱਲੀ ਹਨੇਰੀ ਕਾਰਨ ਇਕ ਉਸਾਰੀ ਅਧੀਨ ਘਰ ਦੀ ਕੰਧ ਡਿੱਗ ਪਈ। ਜਿਸ ਕਾਰਨ ਨੇੜੇ ਖੇਡ ਰਹੇ 2 ਬੱਚੇ ਕੰਧ ਹੇਠਾਂ ਦੱਬ ਗਏ। ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਮਲਬੇ ਤੋਂ ਬਾਹਰ ਕੱਢਿਆ ਤਾਂ ਤਦ ਤਕ ਦੋਵਾਂ ਬੱਚਿਆਂ ਦੀ ਮੌਤ ਹੋ ਚੁਕੀ ਸੀ।

ਦੋਵਾਂ ਮ੍ਰਿਤਕ ਬੱਚੇ ਆਪਸ ‘ਚ ਭਰਾ-ਭੈਣ ਸਨ ਤੇ ਮ੍ਰਿਤਕ ਬੱਚਿਆਂ ਦੇ ਮਾਤਾ-ਪਿਤਾ ਨੇੜੇ ਹੀ ਇਕ ਫੈਕਟਰੀ ‘ਚ ਮਜ਼ਦੂਰੀ ਦਾ ਕੰਮ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!