ਆਈ ਤਾਜਾ ਵੱਡੀ ਖਬਰ
ਮੋਗਾ ਜ਼ਿਲ੍ਹੇ ਦੇ ਪਿੰਡ ਬੁੱਘੀਪੁਰਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਬੱਚਿਆਂ ਦੀ ਮਾਂ ਸੀਤਾ ਰਾਣੀ ਪਤਨੀ ਜਗਜੀਤ ਸਿੰਘ ਦੀ। ਭੇ ਦ ਭ ਰੇ। ਹਾਲਾਤਾਂ ਦੀ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਲੜਕੀ ਦੀ ਲੋਥ ਅੱਜ ਸਵੇਰੇ ਉਸ ਦੇ ਘਰੋਂ ਮਿਲੀ।
ਉਸ ਦੀ ਧੌਣ ਉਤੇ ਕਾਫੀ ਨਿਸ਼ਾਨ ਸਨ। ਉਥੇ ਹੀ ਲੜਕੀ ਦੀ ਚਾਚੀ ਨੇ ਦੱਸਿਆ ਇਸ ਦਾ ਘਰਵਾਲੇ ਨਾਲ ਕਲੇਸ਼ ਚਲਦਾ ਸੀ। ਲੜਕੀ ਸੀਤਾ ਨੇ ਆਪਣੇ ਪੇਕੇ ਪਰਿਵਾਰ ਵੀ ਜਾਣਾ ਸੀ ਪਰ ਅੱਜ ਉਸ ਦੀ ਮੌਤ ਹੋ ਗਈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਇਨਸਾਫ ਦੀ ਮੰਗ ਕੀਤੀ ਹੈ। ਉਥੇ ਹੀ ਮੁਹੱਲੇ ਦੇ ਲੋਕਾਂ ਨੇ ਦੱਸਿਆ ਕੀ ਲੜਕੀ ਦੇ ਦਿਓਰ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਭੀ ਨੂੰ ਕੁਝ ਹੋ ਗਿਆ। ਅਸੀਂ ਵੇਖਣ ਗਏ ਤਾਂ ਉਸ ਦੀ ਲੋਥ ਬੈੱਡ ਉਤੇ ਪਈ ਸੀ। ਮੌਕੇ ਉਤੇ ਪਹੁੰਚੀ ਪੁਲਿਸ ਨੇ ਲੋਥ ਕਬਜ਼ੇ ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪਿੰਡ ਦੇ ਸਰਪੰਚ ਹਰਨੇਕ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਹੀ ਪਤਾ ਚੱਲਿਆ ਕਿ ਬਹੁਤ ਹੀ ਦੁੱਖਦਾਈ ਘਟਨਾ ਵਾਪਰੀ ਜਿਸ ਵਿੱਚ ਸੀਤਾ ਰਾਣੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅਸੀਂ ਕਾਫੀ ਵਾਰ ਇਨ੍ਹਾਂ ਨੂੰ ਬਿਠਾ ਕੇ ਸਮਝਾਇਆ, ਇਨ੍ਹਾਂ ਦਾ ਆਪਸ ਵਿੱਚ। ਝ ਗ ੜਾ। ਕ ਲੇ ਸ਼। ਚੱਲਦਾ ਸੀ ਪਰ ਸਰੀਰ ਦੇ ਉੱਤੇ ਲੱਗੀਆਂ। ਸੱ ਟਾਂ। ਤੋਂ ਪਤਾ ਲੱਗਦਾ ਕਿ ਦੀ ਕਿਸੇ ਨੇ। ਹੱ ਤਿ ਆ। ਕੀਤੀ ਹੈ। ਉਨ੍ਹਾਂ ਕਿਹਾ ਕਿ ਧੌਣ ਉੱਪਰ ਵੀ ਨਿਸ਼ਾਨ ਹਨ ਅਤੇ ਕਾਫੀ ਅੰਗ ਪੈਰ ਵੀ। ਟੁੱ ਟੇ। ਲੱਗ ਰਹੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ