ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮਹਿਲ ਕਲਾਂ – ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਕਦੇ ਕਲਾਂ ਵਿਖੇ ਬੀਤੀ ਰਾਤ ਸਬਮਰਸੀਬਲ ਮੋਟਰ ਦੇ ਬੈਂਡ ਤੋਂ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 18 ਸਾਲਾ ਪੁਛਪਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਵਜੀਦਕੇ ਕਲਾਂ ਜ਼ਿਲ੍ਹਾ ਬਰਨਾਲਾ ਦੇ ਰੂਪ ‘ਚ ਹੋਈ ਹੈ।
ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਇਸ ਮਾਮਲੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ