ਵਿਆਹ ਲਈ ਸਜੀ ਕਾਰ ਨਾਲ ਵਾਪਰਿਆ ਕਹਿਰ
ਮੁਕੇਰੀਆਂ— ਅੱਜ ਤੜਕਸਾਰ ਮੁਕੇਰੀਆਂ ਦੇ ਤਲਵਾੜਾ ਰੋਡ ਦੇ ਪਿੰਡ ਗਾਹਲਦੀਆਂ ਨੇੜੇ ਸੜਕ ਹਾ ਦ ਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ (35) ਦੇ ਰੂਪ ‘ਚ ਹੋਈ ਹੈ। ਜਾਣਕਾਰੀ ਮੁਤਾਬਕ ਗੁਰਮੀਤ ਆਪਣੀ ਕਾਰ ਨੂੰ ਫੁੱਲਾਂ ਨਾਲ ਸਜਾ ਕੇ ਆਪਣੇ ਦੋਸਤ ਦੇ ਵਿਆਹ ‘ਚ ਲੈ ਕੇ ਗਿਆ ਸੀ। ਦੋਸਤ ਦੇ ਵਿਆਹ ਤੋਂ ਬਾਅਦ ਇਸ ਡੋਲੀ ਵਾਲੀ ਕਾਰ ‘ਚ ਸਵਾਰ ਹੋ ਕੇ ਦੋਸਤ ਦਾ ਪਰਿਵਾਰ ਨਵੀਂ ਵਿਆਹੀ ਵੋਹਟੀ ਨਾਲ ਆਪਣੇ ਘਰ ਪਹੁੰਚਿਆ।
ਉਸ ਤੋਂ ਬਾਅਦ ਗੁਰਮੀਤ ਵੀ ਆਪਣੇ ਘਰ ਨੂੰ ਵਾਪਸ ਚੱਲ ਪਿਆ। ਮੁਕੇਰੀਆਂ ਤਲਵਾੜਾ ਰੋਡ ‘ਤੇ ਗੁਰਮੀਤ ਦੀ ਕਾਰ ਦੀ ਟੱਕਰ ਟਿੱਪਰ ਨਾਲ ਹੋ ਗਈ। ਇਸ ਹਾਦਸੇ ‘ਚ ਗੁਰਮੀਤ ਦੀ ਮੀਕੇ ‘ਤੇ ਹੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੇ ਸਮੇਂ ਗੁਰਮੀਤ ਕਾਰ ‘ਚ ਇਕੱਲਾ ਹੀ ਸਵਾਰ ਸੀ। ਉਥੇ ਹੀ ਪਰਿਵਾਰ ਨੇ ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ