ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲੇ ‘ਚ ਮੰਗਲਵਾਰ ਨੂੰ 5 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 53 ‘ਤੇ ਪੁੱਜ ਗਈ ਹੈ। ਸ਼ਹਿਰ ਅੰਦਰ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਪੀ ੜ ਤਾਂ ਦੀ ਗਿਣਤੀ ਦੇ ਵਾਧੇ ਨੂੰ ਲੈ ਕੇ ਪੰਜਾਬ ‘ਚੋਂ ਮੋਹਾਲੀ ਜਿੱਥੇ ਪਹਿਲੇ ਸਥਾਨ ‘ਤੇ ਹੈ,
ਉਥੇ ਹੀ ਜਲੰਧਰ ਦੂਜੇ ਨੰਬਰ ‘ਤੇ ਪਹੁੰਚ ਚੁੱਕਾ ਹੈ। ਜਲੰਧਰ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਸ਼ਹਿਰ ‘ਚ ਕੋਰੋਨਾ ਵਾਇਰਸ ਲੈ ਕੇ ਪਾਜ਼ੀਟਿਵ ਕੇਸਾਂ ਦੀ ਗਿਣਤੀ ‘ਚ ਕਮੀ ਨਾ ਆਉਣ ਕਰਕੇ ਸ਼ਹਿਰਵਾਸੀਆਂ ਨੂੰ ਕਰਫਿਊ ‘ਚ ਢਿੱਲ ਮਿਲਣ ਦੀ ਸੰਭਾਵਨਾ ਵੀ ਖਤਮ ਹੋ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਸੂਬੇ ‘ਚ ਦੂਜੇ ਨੰਬਰ ‘ਤੇ ਜਲੰਧਰ ਹੁਣ ਦੇਸ਼ ‘ਚ 59 ਹਾਟ ਸਪਾਟ ਸੈਂਟਰਸ ‘ਚ ਸ਼ਾਮਲ ਹੋ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ