BREAKING NEWS
Search

ਪੰਜਾਬ ਚ ਹੁਣੇ ਹੁਣੇ ਇਸ ਜਗ੍ਹਾ ਏਦਾਂ ਪਿਆ ਵੱਡਾ ਡਾਕਾ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਨਕਾਬਪੋਸ਼ ਲੋਕਾਂ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਟਾਂਡਾ ‘ਚ ਦਿਨ-ਦਿਹਾੜੇ। ਹ ਥਿ ਆ ਰਾਂ। ਦੇ ਬਲ ‘ਤੇ ਵੱਡੀ। ਲੁੱ ਟ। ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਟਾਂਡਾ ਦੇ ਪਿੰਡ ਗਿਲਜੀਆਂ ‘ਚ ਤਿੰਨ ਨਕਾਬਪੋਸ਼। ਲੁ ਟੇ ਰਿਆਂ। ਨੇ ਇੰਡੀਅਨ ਓਵਰਸੀਜ਼ ਬੈਂਕ ‘ਚ। ਪਿ ਸਤੌ ਲ। ਦੀ ਨੋਕ ‘ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਇਹ ਸਵੇਰੇ 11 ਵਜੇ ਦੇ ਕਰੀਬ ਉਸ ਸਮੇਂ ਹੋਈ ਜਦੋਂ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਬੈਂਕ ‘ਚ ਦਾਖਲ ਹੋਏ ਅਤੇ ਆਉਂਦਿਆਂ ਹੀ ਬੈਂਕ ‘ਚ ਮੌਜੂਦ ਕੈਸ਼ੀਅਰ ਦੀਨ ਦਿਆਲ ਪੁੱਤਰ ਹੇਮ ਰਾਜ ਨਿਵਾਸੀ ਨੰਗਲੀ ਅਤੇ ਦਰਜਾ ਚਾਰ ਕਰਮਚਾਰੀ ਰਵੀ ਕੁਮਾਰ ਨੂੰ। ਪਿ ਸਤੌਲ। ਤਾਨ ਕੇ ਕੈਸ਼ ਕੱਢਣ ਲਈ ਕਿਹਾ।

ਓਹਨਾ ਬੈਂਕ ‘ਚ ਮੌਜੂਦ ਦੋਵੇਂ ਕਰਮਚਾਰੀਆਂ ਕੋਲੋਂ ਲਗਭਗ 11 ਲੱਖ ਰੁਪਏ। ਲੁੱ -ਟ। ਕੇ ਫਰਾਰ ਹੋ ਗਏ। ਉਸ ਸਮੇਂ ਬੈਂਕ ਮੈਨੇਜਰ ਪਵਨ ਕੁਮਾਰ ਨਜ਼ਦੀਕੀ ਪਿੰਡ ‘ਚ ਹੀ ਕਿਸੇ ਗਾਹਕ ਕੋਲ ਗਿਆ ਹੋਇਆ ਸੀ ਅਤੇ ਬੈਂਕ ਕੋਲ ਕੋਈ ਸੁਰੱਖਿਆ ਗਾਰਡ ਵੀ ਨਹੀਂ ਸੀ। ਇਸ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਤਫਤੀਸ਼ ਆਰੰਭ ਦਿੱਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!