=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੋਇਆ ਵੱਡਾ ਐਲਾਨ – ਇਥੇ ਇਥੇ ਲਗਾਤਾ 1 ਅਗਸਤ ਤੱਕ ਲਾਕ ਡਾਊਨ

ਪੰਜਾਬ ਚ ਇਥੇ ਲਗਾ 1 ਅਗਸਤ ਤੱਕ ਲਾਕ ਡਾਊਨ

ਬਟਾਲਾ ਸ਼ਹਿਰ ਸਮੇਤ ਸਬ-ਡਵੀਜ਼ਨ ਦੇ ਕੁਝ ਪਿੰਡਾਂ ਵਿੱਚ ਕੋਵਿਡ-19 ਦੇ ਨਵੇਂ ਕੇਸ ਆਉਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਇਨ੍ਹਾਂ ਖੇਤਰਾਂ ਨੂੰ ਕੰਟੋਨਮੈਂਟ ਏਰੀਆ ਘੋਸ਼ਿਤ ਕਰਦਿਆਂ ਉਥੇ ਮੁਕੰਮਲ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਡਿਜ਼ਾਸਟਰ ਮੈਨੇਜਮੈਂਟ 2005 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਟਾਲਾ ਸ਼ਹਿਰ ਦੀ ਨਿਰੰਜਨ ਐਵੀਨਿਊ, ਡੇਰਾ ਬਾਬਾ ਨਾਨਕ ਰੋਡ, ਓਹਰੀ ਚੌਂਕ, ਕ੍ਰਿਸ਼ਨਾ ਨਗਰ, ਹਾਥੀ ਗੇਟ, ਧੀਰਾਂ ਮੁਹੱਲਾ, ਓਹਰੀ ਚੌਂਕ, ਬਜਰੰਗ ਭਵਨ ਕਿਲਾ ਮੰਡੀ, ਭੰਡਾਰੀ ਗੇਟ, ਉਮਰਪੁਰਾ ਤੋਂ ਇਲਾਵਾ ਤਹਿਸੀਲ ਬਟਾਲਾ ਦੇ ਪਿੰਡਾਂ ਕੀੜੀ ਅਫ਼ਗਾਨਾ, ਪਿੰਡਾ ਰੋੜੀ ਖੋਜਕੀਪੁਰ, ਘੁੰਮਣ ਕਲਾਂ, ਜੌੜਾ ਸਿੰਘਾ ਤੋਂ ਕੋਵਿਡ-19 ਦੇ ਮਾਮਲੇ ਸਾਹਮਣੇ ਆਉਣ ’ਤੇ ਇਨ੍ਹਾਂ ਖੇਤਰਾਂ ਨੂੰ ਕੰਟੋਨਮੈਂਟ ਏਰੀਆ ਘੋਸ਼ਿਤ ਕਰਦਿਆਂ ਉਥੇ ਮੁਕੰਮਲ ਲੌਕਡਾਊਨ ਲਗਾ ਦਿੱਤਾ ਹੈ। ਇਹ ਕਦਮ ਕੋਵਿਡ-19 ਨੂੰ ਅੱਗੇ ਫੈਲਣ ਤੋਂ ਚੁੱਕਿਆ ਗਿਆ ਹੈ।

ਕੰਟੋਨਮੈਂਟ ਏਰੀਆ ਵਿੱਚ ਸਿਰਫ ਜਰੂਰੀ ਵਸਤਾਂ ਦੀ ਸਪਲਾਈ ਜਾਰੀ ਰਹੇਗੀ, ਬਾਕੀ ਹਰ ਤਰ੍ਹਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਹੁਕਮ 1 ਅਗਸਤ 2020 ਤੱਕ ਜਾਰੀ ਰਹਿਣਗੇ ਅਤੇ ਉਸ ਤੋਂ ਬਾਅਦ ਹਾਲਾਤ ਦਾ ਜਾਇਜਾ ਲੈ ਕੇ ਅਗਲਾ ਫੈਸਲਾ ਲਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਜਰੂਰ ਕਰਨ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਰੋਕਣ ਲਈ ਹਰ ਕਿਸੇ ਨੂੰ ਵਧੇਰੇ ਸੁਚੇਤ ਹੋਣ ਦੀ ਲੋੜ ਹੈ।

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!