ਹੁਣੇ ਆਈ ਤਾਜਾ ਵੱਡੀ ਖਬਰ

ਹੁਸ਼ਿਆਰਪੁਰ ‘ਚ 40 ਕੋਰੋਨਾ ਵਾਇਰਸ ਦੇ ਹੋਰ ਮਰੀਜ਼ਾਂ ਦੀ ਅੱਜ ਦੇਰ ਸ਼ਾਮ ਪੁਸ਼ਟੀ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ 84 ਹੋ ਗਈ ਹੈ । ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 300 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Home ਤਾਜਾ ਜਾਣਕਾਰੀ ਪੰਜਾਬ ਦੇ ਇਸ ਜਿਲ੍ਹੇ ਚ ਵਜਿਆ ਖਤਰੇ ਦਾ ਘੁਗੂ ਸਵੇਰੇ ਸੀ 11 ਹੁਣ ਹੋ ਗਏ 84 ਪੌਜੇਟਿਵ – ਦੇਖੋ ਪੂਰੀ ਖਬਰ

ਤਾਜਾ ਜਾਣਕਾਰੀ
ਪੰਜਾਬ ਦੇ ਇਸ ਜਿਲ੍ਹੇ ਚ ਵਜਿਆ ਖਤਰੇ ਦਾ ਘੁਗੂ ਸਵੇਰੇ ਸੀ 11 ਹੁਣ ਹੋ ਗਏ 84 ਪੌਜੇਟਿਵ – ਦੇਖੋ ਪੂਰੀ ਖਬਰ
ByadminMay 2, 2020Comments Off on ਪੰਜਾਬ ਦੇ ਇਸ ਜਿਲ੍ਹੇ ਚ ਵਜਿਆ ਖਤਰੇ ਦਾ ਘੁਗੂ ਸਵੇਰੇ ਸੀ 11 ਹੁਣ ਹੋ ਗਏ 84 ਪੌਜੇਟਿਵ – ਦੇਖੋ ਪੂਰੀ ਖਬਰ
Previous Postਕੈਪਟਨ ਨੇ ਕਰਤਾ ਪੜਦਾ ਫਾਸ਼, ਸੰਗਤ ਦੇ ਕਰੋਨਾ ਟੈਸਟਾਂ ਬਾਰੇ - ਦੇਖੋ ਤਾਜਾ ਵੱਡੀ ਖਬਰ
Next Postਪੰਜਾਬ ਵਾਲਿਆਂ ਲਈ ਹੁਣੇ ਹੁਣੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ