ਤਾਜਾ ਵੱਡੀ ਖਬਰ
ਲੁਧਿਆਣਾ :ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਦੇਰ ਰਾਤ ਲੁਧਿਆਣਾ-ਚੰਡੀਗੜ੍ਹ ਹਾਈ ਵੇ ‘ਤੇ ਇਸ ਐਕਸੀਡੈਂਟ ਹੋ ਗਿਆ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਗੱਡੀ ਨੇ ਇਹ ਮੌਤ ਦਾ ਤਾਂਡਵ ਕੀਤਾ ਹੈ ਉਹ MLA ਦੀ ਗੱਡੀ ਹੈ।
ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਇਕ ਬਾਇਕ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਗੱਡੀ ਦੇ ਡਰਾਇਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੇਖੋ ਇਸ ਖਬਰ ਦੀ ਪੂਰੀ ਵੀਡੀਓ ਰਿਪੋਰਟ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ