BREAKING NEWS
Search

ਪੰਜਾਬ ਦੇ ਪੁੱਤਰ ਅਕਸ਼ੇ ਕੁਮਾਰ ਦੇ ਬਾਰੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਵਾਹ ਵਾਹ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਪੁੱਤਰ ਅਕਸ਼ੇ ਕੁਮਾਰ ਨੇ ਮੁੰਬਈ ਦੇ ਬੋਲੀਵੁਡ ਵਿਚ ਆਪਣਾ ਨਾਮ ਟਾਪ ਦੇ ਸਟਾਰ ਵਿਚ ਸ਼ਾਮਲ ਕੀਤਾ ਹੋਇਆ ਹੈ। ਆਪਣੇ ਪੰਜਾਬੀ ਦਿੱਲ ਕਾਰਨ ਉਹ ਕੁਝ ਨਾ ਕੁਝ ਅਜਿਹਾ ਕੰਮ ਕਰ ਦਿੰਦੇ ਹਨ ਜੋ ਬਾਕੀ ਦੇ ਹੋਰਾਂ ਸਟੇਟਾਂ ਵਾਲੇ ਬੋਲੀਵੁਡ ਸਟਾਰ ਸੋਚ ਵੀ ਨਹੀਂ ਸਕਦੇ ਹੁਣ ਫਿਰ ਅਕਸ਼ੇ ਕੁਮਾਰ ਚਰਚਾ ਵਿਚ ਆ ਗਏ ਹਨ।

ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਨੇ ਇੱਕ ਵਾਰ ਫਿਰ ਦਰਿਆ ਦਿਲੀ ਦਖਾਉਂਦੇ ਹੋਏ ਅਸਾਮ ਦੇ ਹੜ੍ਹ ਪੀੜਤਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।ਇਸਦੇ ਲਈ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਟਵੀਟ ਰਾਹੀਂ ਅਕਸ਼ੇ ਦਾ ਧੰਨਵਾਦ ਕੀਤਾ ਹੈ।

ਜੁਲਾਈ 2020 ਵਿਚ ਇਕ ਸਮੇਂ ਆਸਾਮ ਦੇ 33 ਵਿਚੋਂ 33 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਡੁੱ – lਬ ਗਏ ਸੀ।ਲਗਭਗ 28 ਲੱਖ ਲੋਕ ਹੜ੍ਹ ਨਾਲ ਪ੍ਰਭਾਵਤ ਹੋਏ ਸੀ। ਹੜ੍ਹਾਂ ਕਾਰਨ ਹਜ਼ਾਰਾਂ ਘਰਾਂ ਨੂੰ ਨੁ- ਕ – ਸਾ – ਨ ਪਹੁੰਚਿਆ, ਫਸਲਾਂ ਤਬਾਹ ਹੋ ਗਈਆਂ ਅਤੇ ਸੜਕਾਂ ਅਤੇ ਪੁਲ ਕਈ ਥਾਵਾਂ ਤੇ ਟੁੱ – lਟ ਗਏ। ਆਸਾਮ ਦੀ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਹੋਰ ਸਰਕਾਰੀ ਏਜੰਸੀਆਂ ਅਤੇ ਸਵੈ-ਇੱਛੁਕ ਸੰਗਠਨ ਹੜ੍ਹ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!