=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖਬਰ ,12 ਜੂਨ ਤੱਕ ਕਰਨਾ ਇਹ ਇੰਤਜਾਰ

ਆਈ ਤਾਜਾ ਵੱਡੀ ਖਬਰ

ਪਟਿਆਲਾ: ਸਕੂਲਾਂ ਵੱਲੋਂ ਫੀਸ ਮੰਗੇ ਜਾਣ ਤੇ ਸਕੂਲੀ ਵਿਦਿਆਰਥੀਆਂ ਤੇ ਮਾਪਿਆਂ ਨੇ ਅੱਜ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧ ਰ ਨਾ ਦਿੱਤਾ ਤੇ ਜੰਮ ਕਿ ਭ ੜਾ ਸ ਕੱਢੀ। ਇਸ ਦੌਰਾਨ ਲੋਕਾਂ ਨੇ ਪ੍ਰ ਦ ਰ ਸ਼ ਨ ਕੀਤਾ ਤੇ ਸਰਕਾਰ ਖਿ ਲ਼ਾ ਫ ਨਾਅਰੇਬਾਜ਼ੀ ਵੀ ਕੀਤੀ।

ਇਸ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ 12 ਤਰੀਖ ਤੱਕ ਇੰਤਜ਼ਾਰ ਕਰਨਾ ਪਾਏਗਾ। ਇਸ ਮਾਮਲੇ ਸਬੰਧੀ ਅਦਾਲਤ ‘ਚ ਪਟੀਸ਼ਨ ਦਾਇਰ ਹੈ। ਉਸ ਤੇ ਸੁਣਵਾਈ ਹੋਣ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਹੁਣ ਇਸ ਮਾਮਲੇ ‘ਚ ਵਿਦਿਆਰਥੀਆਂ ਤੇ ਮਾਪਿਆਂ ਨੂੰ 12 ਜੂਨ ਤੱਕ ਇੰਤਜ਼ਾਰ ਕਰਨਾ ਪਾਏਗਾ। ਉਧਰ, ਮਾਪਿਆਂ ਨੇ ਫੈਸਲਾ ਹੱਕ ‘ਚ ਨਾ ਆਉਣ ਤੇ ਸੰਘਰਸ਼ ਦੀ ਵੀ ਚੇ ਤਾ ਵ ਨੀ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!