ਹੁਣੇ ਆਈ ਤਾਜਾ ਵੱਡੀ ਖਬਰ
ਹੁਸ਼ਿਆਰਪੁਰ— ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਤੋਂ ਸੰਕਟ ਮੰਡਰਾਉਣ ਲੱਗ ਗਿਆ ਹੈ। ਕਸਬਾ ਤਲਵਾੜਾ ਨੇੜੇ ਪੈਂਦੇ ਪੌਂਗ ਡੈਮ ਦੀ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚਣ ਤੋਂ ਬਾਅਦ ਪੌਂਗ ਡੈਮ ਦੇ 6 ਗੇਟ ਖੋਲ੍ਹੇ ਗਏ ਹਨ।
ਡੈਮ ‘ਚੋਂ 20 ਹਜ਼ਾਰ ਦੇ ਕਰੀਬ ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਛੱਡਣ ਦੇ ਨਾਲ ਪੰਜਾਬ ਦੇ ਤਲਵਾੜਾ, ਮੁਕੇਰੀਆਂ, ਦਸੂਹਾ, ਮੰਦ ਸਮੇਤ ਗੁਰਦਾਸਪੁਰ ਦੇ ਇਲਾਕਿਆਂ ਤੱਕ ਹੜ੍ਹ ਦਾ ਖਤਰਾ ਵੱਧ ਗਿਆ ਹੈ। ਬੀ. ਬੀ. ਐੱਮ. ਬੀ. ਅਤੇ ਹਿਮਾਚਲ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ