ਸਰਕਾਰ ਨੇ ਕਰਤਾ ਇਹ ਹੁਕਮ ਲਾਗੂ
ਕਰੋਨਾ ਨੇ ਪੰਜਾਬ ਸੂਬੇ ਵਿਚ ਵੀ ਆਪਣਾ ਕਹਿਰ ਜੋਰਾਂ ਤੇ ਕਰ ਦਿੱਤਾ ਹੈ। ਜਿਸ ਕਾਰਨ ਸਰਕਾਰ ਨੂੰ ਕਈ ਤਰਾਂ ਦੇ ਵਡੇ ਐਲਾਨ ਕਰਨੇ ਪੈ ਰਹੇ ਹਨ। ਅਜਿਹਾ ਹੀ ਇੱਕ ਵੱਡਾ ਐਲਾਨ ਅੱਜ ਫਿਰ ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਦੇ ਬਾਰੇ ਵਿਚ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ ਵੱਖ ਕਲਾਸਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ, ਓਪਨ ਸਕੂਲ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਕੋਵੀਡ -19 ਮਹਾਮਾਰੀ ਕਾਰਨ ਇਸ ਔਖੇ ਸਮੇਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ