BREAKING NEWS
Search

ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਦੇਖੋ ਪੂਰੀ ਖਬਰ………!

ਖਬਰਾਂ ਸਭ ਤੋਂ ਪਹਿਲਾਂ ਤਾਜੀਆਂ ਤੇ ਸੱਚੀਆਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਸਰਕਾਰ ਨੇ ਰਾਜਸਥਾਨ ਦੇ ਵੋਟਰਾਂ ਲਈ 7 ਦਸੰਬਰ ਨੂੰ ਤਨਖ਼ਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਇਸ ਲਈ ਕੀਤਾ ਹੈ ਤਾਂ ਜੋ ਪੰਜਾਬ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਨੇ 7 ਦਸੰਬਰ ਨੂੰ ਰਾਜਸਥਾਨ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ-ਨਜ਼ਰ ਪੰਜਾਬ ਵਿਚਲੀਆਂ ਫੈਕਟਰੀਆਂ ਵਿੱਚ ਕੰਮ ਕਰਦੇ ਰਾਜਸਥਾਨ ਦੇ ਕਿਰਤੀਆਂ, ਜਿਨ੍ਹਾਂ ਦੀ ਰਾਜਸਥਾਨ ਵਿੱਚ ਵੋਟ ਹੈ, ਨੂੰ ਆਪਣਾ ਵੋਟ ਪਾਉਣ ਦਾ ਅਧਿਕਾਰ ਵਰਤਣ ਹਿੱਤ ਤਨਖ਼ਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਵਿੱਚ ਸਾਰੀਆਂ ਫੈਕਟਰੀਆਂ, ਜਿਨ੍ਹਾਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਨਹੀਂ ਹੁੰਦੀ, ਵਿੱਚ 7 ਦਸੰਬਰ ਨੂੰ ਤਨਖਾਹ ਸਮੇਤ ਹਫ਼ਤਾਵਰੀ ਛੁੱਟੀ ਹੋਵੇਗੀ ਤੇ ਇਹ ਛੁੱਟੀ ਉਨ੍ਹਾਂ ਦੀ ਹਫ਼ਤਾਵਰੀ ਛੁੱਟੀ ਦੇ ਇਵਜ਼ ਵਿੱਚ ਮਿਲੇਗੀ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ



error: Content is protected !!