=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਹੁਣੇ ਹੁਣੇ ਇਸ ਜਗ੍ਹਾ ਵੀ 26 ਜਾਣੇ ਆਏ ਪੋਜਟਿਵ ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਸਿਹਤ ਵਿਭਾਗ ਫ਼ਰੀਦਕੋਟ ਦੀ ਤਾਜ਼ਾ ਰਿਪੋਰਟ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿਚ ਕੋਰੋਨਾ ਦੇ 26 ਹੋਰ ਮਾਮਲੇ ਪਾਜ਼ੀਟਿਵ ਆਏ ਹਨ। ਇਨ੍ਹਾਂ ਵਿਚੋਂ 22 ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਅਤੇ 4 ਰਾਜਸਥਾਨ ਤੋਂ ਆਏ ਖੇਤੀ ਮਜ਼ਦੂਰ ਹਨ। ਇਹ ਸਾਰੇ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਨਾਲ ਸਬੰਧਿਤ ਹਨ। ਇਨ੍ਹਾਂ ਵਿਚੋਂ ਜ਼ਿਆਦਾ ਮਰੀਜ਼ ਪਿੰਡ ਸੰਧਵਾਂ ਦੇ ਵਸਨੀਕ ਹਨ। ਜ਼ਿਲ੍ਹੇ ਅੰਦਰ ਕੁਲ ਐਕਟਿਵ ਕੇਸਾਂ ਦੀ ਗਿਣਤੀ 42 ਹੋ ਗਈ ਹੈ, ਜਿਸ ਵਿਚ 37 ਸ਼ਰਧਾਲੂ, 4 ਖੇਤੀ ਮਜ਼ਦੂਰ ਅਤੇ ਇਕ ਹੋਰ ਮਾਮਲਾ ਸ਼ਾਮਿਲ ਹੈ। ਨਾਂਦੇੜ ਸਾਹਿਬ ਦੇ ਸ਼ਰਧਾਲੂਆਂ ਦੇ 71 ਦੀ ਰਿਪੋਰਟ ਨੈਗੇਟਿਵ ਅਤੇ 22 ਸੈਂਪਲ ਦੇ ਨਤੀਜੇ ਆਉਣੇ ਬਾਕੀ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!