=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਚੀ ਨੂਰ ਦੇ ਘਰ ਆਈ ਖੁਸ਼ਖ਼ਬਰੀ – ਦੇਖੋ ਪ੍ਰੀਵਾਰ ਕਿੰਨਾ ਖੁਸ਼ (ਵੀਡੀਓ )

ਨੂਰ ਦੇ ਘਰ ਆਈ ਖੁਸ਼ਖ਼ਬਰੀ

ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਲੋਕ ਦਿਲਾਂ ‘ਤੇ ਰਾਜ ਕਰਨ ਵਾਲੀ ਟਿਕਟਾਕ ਸਟਾਰ ਨੰਨ੍ਹੀ ਬੱਚੀ ਨੂਰ ਲਈ ਇਕ ਵੱਡੀ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਬਾਲ ਕਲਾਕਾਰ ਨੂਰ ਦਾ ਨਵਾਂ ਘਰ ਬਣਾਉਣ ਦਾ ਬੀ ੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗੋਬਿੰਦਪੁਰਾ ਚੈਰੀਟੇਬਲ ਟਰੱਸਟ ਦੇ ਸੇਵਾਦਾਰ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਨੇ ਚੁੱਕ ਲਿਆ ਹੈ। ਉਨ੍ਹਾਂ ਦੱਸਿਆ ਕਿ ਬਾਲ ਕਲਾਕਾਰ ਨੂਰ ਦੀ ਪੜ੍ਹਾਈ ‘ਤੇ ਜਿੰਨਾ ਵੀ ਖਰਚ ਹੋਵੇਗਾ, ਉਹ ਵੀ ਸਾਡੇ ਵਲੋਂ ਕੀਤਾ ਜਾਵੇਗਾ। ਇਸ ਮੌਕੇ ‘ਤੇ ਨੂਰ ਨਾਲ ਕੰਮ ਕਰਦੇ ਬਾਕੀ ਕਲਾਕਾਰ ਜਸ਼ਨ ਭਿੰਡਰ, ਸੰਦੀਪ ਤੂਰ, ਵਰੁਣ ਭਿੰਡਰ, ਡਾਕਟਰ ਕੇਵਲ ਸਿੰਘ ਸੰਦੀਪ ਨਾਗੀ ਦਾ ਵੀ ਬਾਬਾ ਜੀ ਵਲੋਂ ਬਣਦਾ ਮਾਨ ਸਨਮਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਬਾਲ ਕਲਾਕਾਰ ਨੂਰ ਦਾ ਪਿਤਾ ਭੱਠੇ ‘ਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਤੇ ਉਹ ਆਪਣਾ ਚੰਗਾ ਘਰ ਬਣਾਉਣ ਤੋਂ ਅ ਸ ਮ ਰੱ ਥ ਸੀ। ਅੱਜ ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ ਬਾਲ ਕਲਾਕਾਰ ਨੂਰ ਦੇ ਘਰ ਪਿੰਡ ਭਿੰਡਰ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਸਾਡੇ ਇਸ ਟਰੱਸਟ ਵਲੋਂ ਪਹਿਲਾਂ ਵੀ ਅਨੇਕਾਂ ਹੀ ਲੋੜਵੰਦਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ ਅਤੇ ਅੱਜ ਇਸ ਬੱਚੀ ਨੂਰ ਦੇ ਘਰ ਨੂੰ ਬਣਾਉਣ ਦਾ ਬੀ ੜਾ ਵੀ ਚੁੱਕਿਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!