=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੀ -ਦੇਖੋ ਤਸਵੀਰਾਂ

ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਦੇਖੋ ਤਸਵੀਰਾਂ

ਸ੍ਰੀ ਅੰਮ੍ਰਿਤਸਰ ਸਾਹਿਬ: ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਗੁਰੂ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਉਹਨਾਂ ਗੁਰਬਾਣੀ ਕੀਤਰਨ ਸੁਣ ਹਾਜ਼ਰੀ ਲਗਵਾਈ।

ਬਾਲੀਵੁੱਡ ਅਦਾਕਾਰ ਕ੍ਰਿਸ਼ਮਾ ਕਪੂਰ ਦਾ ਸ੍ਰੀ ਹਰਮੰਦਿਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਨੇ ਭਰਵਾਂ ਸੁਆਗਤ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਹਨਾਂ ਨੂੰ ਸਨਮਾਨਿਤ ਕੀਤਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ




error: Content is protected !!