BREAKING NEWS
Search

ਬਿਨ੍ਹਾਂ ਮਾਸਕ ਦੇ ਘਰੋਂ ਬਾਹਰ ਨਿੱਕਲੇ ਤਾਂ ਨਹੀਂ ਮਿਲੇਗੀ ਇਹ ਜਰੂਰੀ ਚੀਜ ਅਤੇ ਹੋਵੇਗੀ ਸਖ਼ਤ ਕਾਰਵਾਈ-ਦੇਖੋ ਪੂਰੀ ਖ਼ਬਰ

ਨਹੀਂ ਮਿਲੇਗੀ ਇਹ ਜਰੂਰੀ ਚੀਜ ਅਤੇ ਹੋਵੇਗੀ ਸਖ਼ਤ ਕਾਰਵਾਈ

ਕੇਂਦਰ ਸਰਕਾਰ ਨੇ ਲੌਕਡਾਊਨ 4 ਲਾਗੂ ਕਰ ਦਿੱਤਾ ਹੈ। ਲੌਕਡਾਊਨ 4 ਦੇ ਲਾਗੂ ਹੋਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਗਾਈਡਲਾਈਨ ਜਾਰੀ ਕਰ ਦਿੱਤੀ ਹੈ, ਜਿਸ ਵਿਚ ਕਾਫੀ ਛੋਟ ਦਿੱਤੀ ਗਈ ਹੈ।ਜ਼ਾਹਿਰ ਹੈ ਕਿ ਛੋਟ ਤੋਂ ਬਾਅਦ ਸੜਕਾਂ ‘ਤੇ ਗੱਡੀਆਂ ਦੀ ਆਵਾਜਾਈ ਵੀ ਵਧੇਗੀ, ਜਿਸ ਨੂੰ ਲੈ ਕੇ ਲਖਨਊ ਦੇ ਪੁਲਿਸ ਕਮਿਸ਼ਨਰ ਸੁਜੀਤ ਪਾਂਢੇ ਨੇ 21 ਮਈ ਨੂੰ ਨੋ ਮਾਸਕ ਨੋ ਫਿਊਲ ਦਾ ਫਾਰਮੂਲਾ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ,

ਜਿਸ ਤੋਂ ਬਾਅਦ ਹੁਣ ਉਹਨਾਂ ਗੱਡੀਆਂ ਨੂੰ ਪੈਟਰੋਲ ਪੰਪ ਕਰਮਚਾਰੀ ਤੇਲ ਨਹੀਂ ਦੇਣਗੇ, ਜਿਨ੍ਹਾਂ ਦੇ ਚਾਲਕ ਨੇ ਮਾਸਕ ਨਹੀਂ ਪਹਿਨਿਆ ਹੋਵੇਗਾ।ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਬਿਨਾਂ ਮਾਸਕ ਦੇ ਕੋਈ ਵਿਅਕਤੀ ਬਾਹਰ ਨਾ ਨਿਕਲੇ, ਜੇਕਰ ਕੋਈ ਵੀ ਵਿਅਕਤੀ ਬਿਨਾਂ ਮਾਸਕ ਦੇ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਇਕ ਮੋਟਰਸਾਇਕਲ ‘ਤੇ 2 ਵਿਅਕਤੀ ਨਹੀਂ ਜਾ ਸਕਣਗੇ।

ਮਹਿਲਾ, ਬਿਮਾਰ ਜਾਂ ਬਜ਼ੁਰਗ ਵਿਅਕਤੀ ਨੂੰ ਛੋਟ ਦਿੱਤੀ ਗਈ ਹੈ। ਉੱਥੇ ਹੀ ਜੇਕਰ 2 ਵਿਅਕਤੀ ਬਾਈਕ ‘ਤੇ ਨਿਕਲਦੇ ਦਿਖਾਈ ਦਿੱਤੇ ਤਾਂ ਉਹਨਾਂ ਦੇ ਵਾਹਨ ਜ਼ਬਤ ਕੀਤੇ ਜਾ ਸਕਦੇ ਹਨ। ਗਾਈਡਲਾਈਨ ਵਿਚ ਸਾਫ ਹੈ ਕਿ ਕੋਈ ਵੀ ਦੁਕਾਨਦਾਰ ਬਿਨਾ ਮਾਸਕ ਦੇ, ਕਿਸੇ ਵੀ ਵਿਅਕਤੀ ਨੂੰ ਸਮਾਨ ਦਾ ਦੇਣ।

ਇਹ ਵੀ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਬਿਨਾਂ ਕੰਮ ਤੋਂ ਘਰੋਂ ਨਿਕਲੇ ਤੇ ਲੌਕਡਾਊਨ ਦੀ ਉਲੰਘਣਾ ਕੀਤੀ ਤਾਂ ਉਹਨਾਂ ਵਿਅਕਤੀਆਂ ਖ਼ਿਲਾਫ਼ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!