BREAKING NEWS
Search

ਬੇਅਦਬੀ ਦੇ ਮੁੱਖ ਕਸੂਰਵਾਰ ਡੇਰਾ ਪ੍ਰੇਮੀ ਨੂੰ ਨਾਭਾ ਜੇ*ਲ੍ਹ ‘ਚ ਸਿੰਘਾਂ ਨੇ ਚਾੜਿਆ ਗੱਡੀ, ਕਹਿੰਦੇ ਪਹਿਲਾਂ ਸਰੀਏ ਨਾਲ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਹਵਾਲਾ*ਤੀ ਨੂੰ ਦੋ ਕੈਦੀਆਂ ਵੱਲੋਂ ਕਟਲ ਕਰ ਦੇਣ ਦੀ ਖ਼ਬਰ ਹੈ। ਮ੍ਰਿਤ ਦੀ ਪਛਾਣ 49 ਸਾਲਾ ਮਹਿੰਦਰਪਾਲ ਸਿੰਘ ਵਜੋਂ ਹੋਈ ਹੈ। ਮਹਿੰਦਰ ਪਾਲ ਬਰਗਾੜੀ ਬੇਅਦਬੀ ਦੇ ਮੁੱਖ ਕਸੂਰਵਾਰ ਵਿੱਚੋਂ ਇੱਕ ਸੀ ਅਤੇ ਉਹ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਵੀ ਸੀ। ਮਹਿੰਦਰਪਾਲ ਸਿੰਘ ਦੇ ਕਟਲ ਦੇ ਇਲ*ਜ਼ਾਮ ਹੇਠ ਜੇਲ੍ਹ ਪ੍ਰਸ਼ਾਸਨ ਨੇ ਗੁਰਸੇਵਕ ਸਿੰਘ ਤੇ ਮਹਿੰਦਰ ਸਿੰਘ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾ ਦਿੱਤਾ ਹੈ। ਦੋਵੇਂ ਅੰਮ੍ਰਿਤਧਾਰੀ ਸਿੱਖ ਦੱਸੇ ਜਾਂਦੇ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ ਨਾਭਾ ਦੀ ਨਵੀਂ ਜ਼ਿਲ੍ਹਾ ਜੇ*ਲ੍ਹ ਵਿੱਚ ਬੰਦ ਗੁਰਸੇਵਕ ਸਿੰਘ ਤੇ ਮਹਿੰਦਰ ਸਿੰਘ ਨਾਂਅ ਦੇ ਕੈਦੀਆਂ ਨੇ ਮਹਿੰਦਰਪਾਲ ਸਿੰਘ ਦੇ ਸਿਰ ਵਿੱਚ ਲੋਹੇ ਦੀ ਰਾਡ ਨਾਲ ਕਈ ਵਾਰ ਕੀਤੇ। ਇਹ ਘਟਨਾ ਸ਼ਾਮ ਪੌਣੇ ਕੁ ਛੇ ਵਜੇ ਵਾਪਰੀ ਅਤੇ ਇਸ ਮਗਰੋਂ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੁਲਿਸ ਨੇ ਤੁਰੰਤ ਮਹਿੰਦਰ ਪਾਲ ਨੂੰ ਸਰਕਾਰੀ ਹਸਪਤਾਲ ਨਾਭਾ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਡਿਡ ਕਰਾਰ ਦੇ ਦਿੱਤਾ।

ਮਹਿੰਦਰ ਪਾਲ ਜ਼ਿਲ੍ਹਾ ਫ਼ਰੀਦਕੋਟ ਦਾ ਰਹਿਣ ਵਾਲਾ ਸੀ ਅਤੇ ਇਸ ਨੂੰ ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫ਼*ਤਾਰ ਕਰ ਨਾਭਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਬਤੌਰ ਹਵਾਲਾਤੀ ਕੈਦ ਕੀਤਾ ਹੋਇਆ ਸੀ। ਜੇਲ੍ਹ ਦੇ ਸਹਾਇਕ ਸੁਪਰਡੈਂਟ ਅਮਰਜੀਤ ਭੰਗੂ ਨੇ ਦੱਸਿਆ ਕਿ ਮਹਿੰਦਰਪਾਲ ਦੀ ਜੇਲ੍ਹ ਵਿੱਚ ਦੋ ਕੈਦੀਆਂ ਨਾਲ ਲੜਾ*ਈ ਹੋਈ ਸੀ ਅਤੇ ਪੁਲਿਸ ਮੁਲਾਜ਼ਮ ਇਸ ਨੂੰ ਜ਼ਖ਼ਮੀ ਹਾਲਤ ਵਿੱਚ ਨਾਭਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ।

ਸਰਕਾਰੀ ਹਸਪਤਾਲ ਦੀ ਡਾਕਟਰ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਕਤ ਵਿਅਕਤੀ ਦੀ ਮੌਟ ਹੋ ਗਈ ਸੀ, ਕਿਉਂਕਿ ਉਸ ਦੇ ਸਿਰ ਵਿੱਚ ਵੱਜੀਆਂ ਸਨ ਅਤੇ ਬ*ਲੱਡ ਵੀ ਕਾਫੀ ਵਹਿ ਗਿਆ ਸੀ।error: Content is protected !!