=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਚ ਫਿਰ ਪਾਈ ਬਿਪਤਾ ਹੁਣ ਇਹ ਮਸ਼ਹੂਰ ਹਸਤੀ ਗੰਭੀਰ ਹਾਲਤ ਚ ਹਸਪਤਾਲ ਦਾਖਲ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਬੋਲੀਵੁਡ ਤੋਂ ਆ ਰਹੀ ਹੈ ਜਿਥੇ ਮਸ਼ਹੂਰ ਹਸਤੀ ਹਸਪਤਾਲ ਵਿਚ ਦਾਖਲ ਹੈ ਅਤੇ ਬਾਂਦਰਾ ਦੇ ਲੀਲਾਵਤੀ ਹਸਪਤਾਲ ਵਿਚ ਓਹਨਾ ਦਾ ਪਤਾ ਲੈਣ ਲਈ ਬੋਲੀਵੁਡ ਸਟਾਰਸ ਦੀਆਂ ਲਾਈਨਾਂ ਲਗੀਆਂ ਹੋਈਆਂ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਮੁੰਬਈ – ਮਸ਼ਹੂਰ ਸਿਨੇਮੇਟੋਗ੍ਰਾਫਰ ਨਦੀਮ ਖਾਨ ਪੌੜੀਆਂ ਤੋਂ ਡਿੱਗ ਗਏ, ਜਿਸ ਨਾਲ ਉਨ੍ਹਾਂ ਦੇ ਸਿਰ, ਮੋਢੇ ਅਤੇ ਛਾਤੀ ‘ਤੇ ਸੱਟਾਂ ਲੱਗੀਆਂ। ਸੋਮਵਾਰ ਉਨ੍ਹਾਂ ਨੂੰ ਬਾਂਦਰਾ ਦੇ ਲੀਲਾਵਤੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ ਅਤੇ ਮੰਗਲਵਾਰ ਨੂੰ ਉਨ੍ਹਾਂ ਦੇ ਦਿਮਾਗ ਦਾ ਅਪਰੇਸ਼ਨ ਕੀਤਾ ਗਿਆ ਪਰ ਅਪਰੇਸ਼ਨ ਤੋਂ ਵੀ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਨਦੀਮ ਦੀ ਪਤਨੀ ਪਾਰਵਤੀ ਨੇ ਦੱਸਿਆ ਕਿ ਉਹ ਆਈ. ਸੀ. ਯੂ. ਵਿਚ ਵੈਂਟੀਲੇਟਰ ‘ਤੇ ਹਨ। ਡਾਕਟਰ ਉਨ੍ਹਾਂ ਦੇ ਹੋਸ਼ ਵਿਚ ਆਉਣ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕੋਰੋਨਾ ਨਾਲ ਬਣੇ ਮੌਜੂਦਾ ਹਾਲਾਤ ਕਾਰਨ ਨਦੀਮ ਦੇ ਇਲਾਜ ਵਿਚ ਦੇਰੀ ਹੋਈ। ਜਦ ਅਸੀਂ ਆਏ ਤਾਂ ਸੱਟ ਇੰਨੀ ਗੰਭੀਰ ਨਹੀਂ ਸੀ ਪਰ ਬਾਅਦ ਵਿਚ ਇਹ ਵਿਗੜ ਗਈ। ਡਾਕਟਰ ਕੋਰੋਨਾ ਜਾਂਚ ਦੇ ਨਤੀਜੇ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਨੂੰ ਕੋਵਿਡ-19 ਆਈ. ਸੀ. ਯੂ. ਵਿਚ ਸ਼ੱਕੀਆਂ ਦੇ ਨਾਲ ਰੱਖਿਆ ਗਿਆ ਹੈ।

ਉਨ੍ਹਾਂ ਆਖਿਆ ਕਿ ਉਹ ਹਸਪਤਾਲ ‘ਤੇ ਉਂਗਲੀ ਨਹੀਂ ਚੁੱਕ ਰਹੀ ਪਰ ਕੋਰੋਨਾ ਤੋਂ ਇਲਾਵਾ ਐਮਰਜੰਸੀ ਵਿਚ ਮਰੀਜ਼ਾਂ ਨੂੰ ਜਲਦੀ ਦੇਖਿਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਨਦੀਮ ਹਿੰਦੀ ਦੇ ਮਸ਼ਹੂਰ ਨਾਵਲਕਾਰ ਅਤੇ ਪਟਕਥਾ ਲੇਖਕ ਰਾਹੀ ਮਾਸੂਮ ਰਜ਼ਾ ਦੇ ਪੁੱਤਰ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!