=== console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਚ ਵਾਪਰਿਆ ਕਹਿਰ ਹੁਣ ਹੋ ਗਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਨਸਾਨ ਦੀ ਜ਼ਿੰਦਗੀ ਅਤੇ ਮੌਤ ਦੀ ਡੋਰ ਓਸ ਉਪਰ ਵਾਲੇ ਰੱਬ ਦੇ ਹੱਥ ਵਿਚ ਹੈ। ਸਿਆਣੇ ਕਹਿੰਦੇ ਨੇ ਪ੍ਰਮਾਤਮਾ ਦੀ ਮਰਜ਼ੀ ਤੋਂ ਬਿਨਾਂ ਕੋਈ ਵੀ ਇਨਸਾਨ ਕੁਝ ਨਹੀਂ ਕਰ ਸਕਦਾ। ਜਿਨ੍ਹੇ ਉਸ ਪਰਮਾਤਮਾ ਦੁਆਰਾ ਸਾਹ ਦਿੱਤੇ ਗਏ ਹਨ ਹਰ ਇਨਸਾਨ ਓਹੀ ਲੈਂਦਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਆਉਣ ਵਾਲੀਆਂ ਮੰਦਭਾਗੀਆਂ ਖਬਰਾਂ ਨੇ ਸਭ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਜਿੱਥੇ ਕਰੋਨਾ ਮਹਾਮਾਰੀ ਨੇ ਫਿਰ ਤੋਂ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਹੁਣ ਬਾਲੀਵੁੱਡ ਵਿੱਚ ਵਾਪਰਿਆ ਕਹਿਰ ਹੋਵੇ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੀ ਅਤੇ ਭੋਜਪੁਰੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਕਰੋਨਾ ਮਾਹਵਾਰੀ ਦੇ ਚੱਲਦੇ ਹੋਏ ਸਾਰੇ ਫਿਲਮੀ ਕਲਾਕਾਰ ਇਸ ਦੀ ਚਪੇਟ ਵਿਚ ਆ ਰਹੇ ਹਨ। ਸ੍ਰੀਪ੍ਰਦਾ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਇਕ ਖਾਸ ਜਗ੍ਹਾ ਬਣਾਈ ਸੀ। ਉਨ੍ਹਾਂ ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ 1978 ਵਿੱਚ ਆਈ ਫ਼ਿਲਮ ਨਾਲ ਕੀਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਅਨੇਕਾਂ ਹੀ ਹਿੰਦੀ ਅਤੇ ਭੋਜਪੁਰੀ ਫ਼ਿਲਮਾਂ ਵਿੱਚ ਮੁੱਖ ਕਿਰਦਾਰ ਨਿਭਾਏ ਹਨ। ਸ੍ਰੀਪ੍ਰਦਾ ਦੀ ਮੌਤ ਹੋਣ ਨਾਲ ਬਾਲੀਵੁੱਡ ਨੂੰ ਇੱਕ ਡੂੰਘਾ ਝਟਕਾ ਲੱਗਾ ਹੈ।

ਉਹ ਕੁਝ ਦਿਨ ਪਹਿਲਾਂ ਹੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਬੁੱਧਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਦੁਨੀਆਂ ਤੋਂ ਹਮੇਸ਼ਾ ਲਈ ਦੂਰ ਹੋ ਗਈਆਂ ਹਨ। ਸ਼੍ਰੀਪ੍ਰਦਾ ਵੱਲੋਂ ਲਗਭੱਗ 68 ਫਿਲਮ ਵਿੱਚ ਕੰਮ ਕੀਤਾ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!