=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੇ ਇਸ ਮਸ਼ਹੂਰ ਦਿਗਜ ਅਦਾਕਾਰ ਦੀ ਹੋਈ ਅਚਾਨਕ ਮੌਤ – ਬੋਲੀਵੁਡ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਦੇਸ਼ ਅੰਦਰ ਹੋਣ ਵਾਲੀਆਂ ਪੰਜ ਸੂਬਿਆਂ ਦੀਆਂ ਚੋਣਾਂ ਵਿੱਚ ਪ੍ਰਚਾਰ ਕਰ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਵੀ ਆਈਆਂ ਹਨ। ਇੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਉਪਰ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਜਿੱਤ ਹਾਸਿਲ ਕੀਤੀ ਗਈ ਹੈ ਉਥੇ ਹੀ ਕੁਝ ਲੋਕ ਇਸ ਕਰੋਨਾ ਦੇ ਚਲਦੇ ਹੋਏ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਏ ਹਨ। ਫ਼ਿਲਮੀ ਖੇਤਰ ਦੇ ਵਿਚ ਜਿਥੇ ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਤੋਂ ਬਾਅਦ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਹਨਾਂ ਫਿਲਮੀ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰ ਅਤੇ ਉਹਨਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਇੱਕ ਮਹੀਨੇ ਦੇ ਅੰਦਰ ਹੀ ਇਸ ਸਾਲ ਦੇ ਵਿੱਚ ਕਈ ਫ਼ਿਲਮੀ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਹੁਣ ਬਾਲੀਵੁੱਡ ਦੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦਿਗਜ਼ ਅਭਿਨੇਤਾ ਰਮੇਸ਼ ਦੇਵ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਉੱਥੇ ਹੀ ਸਾਢੇ ਅੱਠ ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਅਨੇਕਾਂ ਹੀ ਫ਼ਿਲਮਾਂ ਵਿੱਚ ਵੱਖ-ਵੱਖ ਭੁਮਿਕਾ ਨਿਭਾਅ ਚੁੱਕੇ ਇਸ ਅਭਿਨੇਤਾ ਰਮੇਸ਼ ਦੇਵ ਦੇ 93 ਸਾਲ ਦੀ ਉਮਰ ਵਿਚ ਦਿਹਾਂਤ ਹੋਣ ਦੀ ਖ਼ਬਰ ਉਨ੍ਹਾਂ ਦੇ ਪੁੱਤਰ ਅਭਿਨਵ ਦੇਵ ਵੱਲੋਂ ਸਾਂਝੀ ਕੀਤੀ ਗਈ ਹੈ।

ਉਹਨਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ ਅਤੇ ਦੋ ਪੁੱਤਰ ਵੀ ਜਿਥੇ ਫ਼ਿਲਮੀ ਖੇਤਰ ਨਾਲ ਜੁੜੇ ਹੋਏ ਹਨ। ਉੱਥੇ ਹੀ ਉਨ੍ਹਾਂ ਨੂੰ ਫਿਲਮ ਦੇ ਨਿਰਦੇਸ਼ਣ ਲਈ ਜਾਣਿਆ ਜਾਂਦਾ ਹੈ। ਉਹਨਾਂ ਦੇ ਇੱਕ ਪੁੱਤਰ ਅਜਿੰਕਯ ਮਰਾਠੀ ਅਤੇ ਹਿੰਦੀ ਫਿਲਮਾਂ ਵਿੱਚ ਅਭਿਨੇਤਾ ਦੇ ਤੌਰ ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!