BREAKING NEWS
Search

ਬੋਲੀਵੁਡ ਦੇ ਮਸ਼ਹੂਰ ਐਕਟਰ ਆਮਿਰ ਖਾਨ ਤੇ ਪਈ ਨਵੀ ਮੁਸੀਬਤ, ਇਹਨਾਂ ਵਲੋਂ FIR ਦਰਜ ਦੀ ਕੀਤੀ ਜਾ ਰਹੀ ਮੰਗ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਖੇਤਰ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਸਖਤ ਮਿਹਨਤ ਕੀਤੀ ਹੈ ਜਿਥੇ ਉਨ੍ਹਾਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੀਆਂ ਹਸਤੀਆਂ ਕਈ ਲੋਕਾਂ ਲਈ ਪ੍ਰੇਰਣਾ ਸਰੋਤ ਵੀ ਬਣੀਆ ਹੋਈਆ ਹਨ। ਉਥੇ ਹੀ ਅਜਿਹੀਆਂ ਹਸਤੀਆਂ ਜਿੱਥੇ ਆਪਣੀਆਂ ਫਿਲਮਾਂ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਬਣੀਆਂ ਰਹੀਆਂ ਹਨ ਉੱਥੇ ਹੀ ਕਿਸੇ ਨਾ ਕਿਸੇ ਕਾਰਨ ਦੇ ਚਲਦਿਆਂ ਹੋਇਆ ਵਿਵਾਦਾਂ ਵਿਚ ਫਸ ਜਾਂਦੀਆਂ ਹਨ। ਫਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਜਿੱਥੇ ਦਰਸ਼ਕਾਂ ਦੇ ਸਾਹਮਣੇ ਆਉਂਦੇ ਹੀ ਸਭ ਨੂੰ ਹੈਰਾਨ ਕਰ ਦਿੰਦੀਆਂ ਹਨ।

ਹੁਣ ਬੋਲੀਵੁਡ ਦੇ ਮਸ਼ਹੂਰ ਐਕਟਰ ਅਮੀਰ ਖ਼ਾਨ ਨਵੀਂ ਮੁਸੀਬਤ ਵਿੱਚ ਫਸ ਗਏ ਹਨ ਜਿਥੇ ਇਨ੍ਹਾਂ ਵੱਲੋਂ ਐਫਆਈਆਰ ਦਰਜ ਦੀ ਕੀਤੀ ਜਾ ਰਹੀ ਹੈ ਮੰਗ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਅਮੀਰ ਖ਼ਾਨ ਦੀ ਫ਼ਿਲਮ ਜਿੱਥੇ ਲਾਲ ਸਿੰਘ ਚੱਢਾ ਹੁਣ ਵਿਵਾਦਾਂ ਵਿਚ ਫਸ ਗਈ ਹੈ। ਉਥੇ ਹੀ 11 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਲੱਗਣ ਵਾਲੀ ਇਸ ਫਿਲਮ ਨੂੰ ਲੈ ਕੇ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਈ ਹੈ।

ਜਿੱਥੇ ਕੁਝ ਲੋਕਾਂ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਫਿਲਮ ਵਿਚ ਕੁਝ ਦ੍ਰਿਸ਼ ਨੂੰ ਲੈ ਕੇ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਇਸ ਫ਼ਿਲਮ ਦੀ ਹਿਮਾਇਤ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਨੂੰ ਲੈ ਕੇ ਜਿੱਥੇ ਪੁਲਸ ਕਮਿਸ਼ਨ ਨੂੰ ਵਕੀਲ ਵਨੀਤ ਜਿੰਦਲ ਵੱਲੋਂ ਸ਼ਿਕਾਇਤ ਕੀਤੀ ਗਈ ਹੈ। ਜਿਸ ਵੱਲੋਂ ਆਪਣੀ ਸ਼ਿਕਾਇਤ ਵਿਚ ਆਖਿਆ ਗਿਆ ਹੈ ਕਿ ਫਿਲਮ ਵਿਚ ਕੁਝ ਅਜਿਹੀਆਂ ਗੱਲਾਂ ਦਿਖਾਈਆਂ ਗਈਆਂ ਹਨ ਜਿਸ ਨਾਲ ਹਿੰਦੂ ਅਤੇ ਫੌਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਲਈ ਕੁਝ ਲੋਕਾਂ ਦੇ ਖਿਲਾਫ ਐਫ ਆਈ ਆਰ ਦਰਜ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਿਲਮ ਦੇ ਇਕ ਦ੍ਰਿਸ਼ ਵਿੱਚ ਜਿੱਥੇ ਨਮਾਜ਼ ਪੜ੍ਹਨ ਨੂੰ ਲੈ ਕੇ ਵੀ ਇੱਕ ਦ੍ਰਿਸ਼ ਹੈ ਜਿਸ ਨਾਲ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਫਿਲਮ ਦੇ ਕੁਝ ਸੀਨ ਨੂੰ ਲੈ ਕੇ ਕਿ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।error: Content is protected !!