BREAKING NEWS
Search

ਬੱਚਿਓ ਖਿੱਚੋ ਤਿਆਰੀ – ਇਸ ਤਰੀਕ ਨੂੰ ਇਹਨਾਂ ਸ਼ਰਤਾਂ ਨਾਲ ਖੁੱਲਣਗੇ ਸਕੂਲ

ਇਸ ਤਰੀਕ ਨੂੰ ਇਹਨਾਂ ਸ਼ਰਤਾਂ ਨਾਲ ਖੁੱਲਣਗੇ ਸਕੂਲ

ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਦੇਸ਼ ਭਰ ‘ਚ ਲੱਗੇ ਲੌਕਡਾਊਨ ਕਾਰਨ ਬੰਦ ਸਕੂਲ 15 ਜੁਲਾਈ ਤੋਂ ਬਾਅਦ ਖੁੱਲ੍ਹ ਸਕਦੇ ਹਨ। ਮਨੁੱਖੀ ਸਰੋਤ ਵਿਕਾਸ ਮੰਤਰਾਲਾ ਸਕੂਲਾਂ ‘ਚ ਪੜ੍ਹਾਈ ਲਈ ਗਾਇਡਲਾਈਨਸ ਤਿਆਰ ਕਰ ਰਿਹਾ ਹੈ ਜੋ ਜਲਦ ਜਾਰੀ ਹੋ ਸਕਦੀਆਂ ਹਨ। ਸੂਤਰਾਂ ਮੁਤਾਬਕ ਇਕ ਦਿਨ ‘ਚ 33 ਫੀਸਦ ਜਾਂ 50 ਫੀਸਦ ਬੱਚੇ ਹੀ ਸਕੂਲ ਜਾਣਗੇ।

ਵਿਦਿਆਰਥੀਆਂ ਦੀ ਸੰਖਿਆਂ ਦੇ ਆਧਾਰ ‘ਤੇ ਹੱਥ ਧੋਣ ਦੀ ਸੁਵਿਧਾ, ਟਾਇਲਟ, ਪੀਣ ਦੇ ਪਾਣੀ ਦਾ ਪ੍ਰਬੰਧ ਵਧਾਉਣਾ ਪੈ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ 50% ਵਿਦਿਆਰਥੀਆਂ ਦਾ ਫਾਰਮੂਲਾ ਲਾਗੂਕਰਨ ਵਾਲੇ ਸਕੂਲਾਂ ‘ਚ ਵਿਦਿਆਰਥੀ ਹਫ਼ਤੇ ‘ਚ ਤਿੰਨ ਤੇ 33% ਦਾ ਫਾਰਮੂਲਾ ਲਾਗੂ ਕਰਨ ਵਾਲੇ ਸਕੂਲਾਂ ‘ਚ ਹਫ਼ਤੇ ‘ਚ ਦੋ ਦਿਨ ਹੀ ਸਕੂਲ ਜਾਣਗੇ। ਬਾਕੀ ਦਿਨ ਆਨਲਾਈਨ ਪੜ੍ਹਾਈ ਹੋਵੇਗੀ।

ਕੋਰੋਨਾ ਵਾਇਰਸ ਦੀ ਸਥਿਤੀ ਦੇ ਆਧਾਰ ‘ਤੇ ਜੂਨ ਦੇ ਅੰਤਿਮ ਹਫ਼ਤੇ ‘ਚ ਗਾਇਡਲਾਇਨਸ ‘ਚ ਸਕੂਲਾਂ ‘ਚ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦਾ ਖਿਆਲ ਰੱਖਿਆ ਜਾਏਗਾ। ਪ੍ਰਾਈਵੇਟ ਸਕੂਲਾਂ ਦੇ ਸੰਗਠਨ ਐਕਸ਼ਨ ਕਮੇਟੀ ਆਫ਼ ਐਨਏਡਡ ਰਿਕੌਗੇਨਾਇਜ਼ਡ ਪ੍ਰਾਈਵੇਟ ਸਕੂਲਾਂ ਦੇ ਜਨਰਲ ਸੈਕਟਰੀ ਭਰਤ ਅਰੋੜਾ ਨੇ ਕਿਹਾ ਕਿ ਗਾਇਡਲਾਇਨਸ ਮਿਲ ਦਿਆਂ ਹੀ ਉਹ ਐਸਓਪੀ ਤਿਆਰ ਕਰ ਲੈਣਗੇ।

ਇਸ ਤੋਂ ਇਲਾਵਾ ਸਕੂਲ ਖੁੱਲ੍ਹਣ ਤੋਂ ਪਹਿਲੇ ਦੋ ਹਫ਼ਤੇ ਤਕ ਟੀਚਿੰਗ ਤੇ ਨੌਨ ਟੀਚਿੰਗ ਸਟਾਫ਼ ਨੂੰ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਇਜੇਸ਼ਨ ਦੀ ਟ੍ਰੇਨਿੰਗ ਦਿੱਤੀ ਜਾਏਗੀ। ਬੱਚਿਆਂ ਨੂੰ ਵੀ ਸਕੂਲ ‘ਚ ਧਿਆਨ ਰੱਖਣ ਵਾਲੀਆਂ ਗੱਲਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!