BREAKING NEWS
Search

ਭਗਵੰਤ ਮਾਨ ਲਈ ਆਈ ਵੱਡੀ ਮਾੜੀ ਖਬਰ – ਹੁਣੇ ਹੁਣੇ ਹੋ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਅਤੇ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਹੁਣ ਆਪਣੀਆਂ ਰਣਨੀਤੀਆਂ ਨੂੰ ਉਲੀਕਿਆ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਭਰਮਾਉਣ ਲਈ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਜਿਸ ਕਾਰਨ ਬਹੁਤ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਕਈ ਤਰ੍ਹਾਂ ਦੇ ਭਾਰੀ ਝਟਕੇ ਵੀ ਲੱਗ ਰਹੇ ਹਨ।

ਹੁਣ ਭਗਵੰਤ ਮਾਨ ਲਈ ਇਕ ਵੱਡੀ ਮਾੜੀ ਖਬਰ ਆਈ ਹੈ ਜਿੱਥੇ ਹੁਣ ਇਹ ਕੰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਦਾ ਸਾਥ ਛੱਡਦੇ ਹੋਏ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ ਹੈ।

ਜਿਸ ਸਮੇਂ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਵੀਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ, ਇਸ ਮੌਕੇ ਉਪਰ ਨਵਜੋਤ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਵੀ ਮੌਕੇ ਤੇ ਮੋਜੂਦ ਸਨ। ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ।

ਜਗਤਾਰ ਸਿੰਘ ਜੱਗਾ ਵੱਲੋਂ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ‘ਚ ਕਾਂਗਰਸ ਦਾ ਹੱਥ ਫੜ੍ਹਿਆ ਗਿਆ ਹੈ। ਉਥੇ ਹੀ ਉਨ੍ਹਾਂ ਦੇ ਆਮ ਆਦਮੀ ਪਾਰਟੀ ਨੂੰ ਛੱਡਣ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲਗਾ ਹੈ। ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਬਹੁਤ ਸਾਰੇ ਵਿਧਾਇਕਾਂ ਵੱਲੋਂ ਬਗਾਵਤ ਕਰਦੇ ਹੋਏ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ।



error: Content is protected !!