=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭਰ ਜਵਾਨੀ ਚ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ – ਮਨੋਰੰਜਨ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੁਨੀਆ ਵਿੱਚ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਗਈਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਫਿਲਮੀ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਇਸ ਦੀ ਚਪੇਟ ਵਿੱਚ ਆਉਣ ਕਾਰਨ ਆਪਣੀ ਜ਼ਿੰਦਗੀ ਦੀ ਬਾਜੀ ਹਾਰ ਗਈਆਂ ਹਨ। ਜਿਸ ਤਰਾਂ ਵਾਪਰਣ ਵਾਲੇ ਸੜਕ ਹਾਦਸਿਆ, ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਦੀ ਜਾਨ ਚਲੇ ਗਈ ਹੈ।

ਪਰ ਅਜਿਹੇ ਬਹੁਤ ਸਾਰੇ ਫਿਲਮੀ ਅਦਾਕਾਰ ਹਨ ਜੋ ਭਰ ਜਵਾਨੀ ਵਿੱਚ ਹੀ ਆਪਣੇ ਫ਼ਿਲਮੀ ਕੈਰੀਅਰ ਦੀ ਸਫਲਤਾ ਦੇ ਦੌਰਾਨ ਇਸ ਦੁਨੀਆਂ ਨੂੰ ਕਿਸੇ ਨਾ ਕਿਸੇ ਕਾਰਨ ਦੇ ਚਲਦਿਆਂ ਹੋਇਆਂ ਅਲਵਿਦਾ ਆਖ ਰਹੇ ਹਨ। ਅਜਿਹੇ ਨੌਜਵਾਨ ਅਦਾਕਾਰਾਂ ਦੀਆਂ ਹੋਣ ਵਾਲੀਆਂ ਮੌਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਭਰ ਜਵਾਨੀ ਵਿੱਚ ਇਸ ਮਸ਼ਹੂਰ ਅਦਾਕਾਰ ਦੀ ਹੋਈ ਮੌਤ ਕਾਰਨ ਮਨੋਰੰਜਨ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੰਬੇ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਨਾਲ ਜੂਝਦੇ ਹੋਏ 30 ਸਾਲਾ ਦੇ ਮਸ਼ਹੂਰ ਅਦਾਕਾਰ ਦਾ ਦਿਹਾਂਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਗੁਹਾਟੀ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਇਸ ਤੋਂ ਬਾਅਦ ਕਿਸ਼ੋਰ ਦਾਸ ਪਿਛਲੇ ਕੁੱਝ ਦਿਨਾਂ ਤੋਂ ਚੇਨਈ ਦੇ ਇੱਕ ਹਸਪਤਾਲ ਵਿੱਚ ਕੈਂਸਰ ਦੀ ਚੌਥੀ ਸਟੇਜ ਦਾ ਇਲਾਜ ਕਰਵਾ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਅਤੇ ਸਾਂਝੀਆਂ ਕੀਤੀਆਂ ਗਈਆਂ ਸਨ ਜਿੱਥੇ ਉਹ ਤਸਵੀਰਾਂ ਵਿੱਚ ਬੈੱਡ ਉੱਪਰ ਪਏ ਵੀ ਨਜ਼ਰ ਆਏ ਸਨ।

ਜਵਾਨੀ ਦੇ ਵਿੱਚ ਜਿੱਥੇ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੇ ਦੌਰਾਨ ਕਈ ਸੁਪਰਹਿੱਟ ਫਿਲਮਾਂ ਵਿਚ ਕੰਮ ਕੀਤਾ ਗਿਆ। ਉਥੇ ਹੀ ਕੀਮੋਥਰੇਪੀ ਦਾ ਚੌਥਾ ਪੜਾਅ ਵਿੱਚ ਚੱਲ ਰਿਹਾ ਸੀ ਪਰ ਉਹ ਇਸ ਬਿਮਾਰੀ ਨਾਲ ਲੜਦੇ-ਲੜਦੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਅਤੇ ਹੋਰ ਫ਼ਿਲਮੀ ਅਦਾਕਾਰਾ ਵੱਲੋਂ ਉਨ੍ਹਾਂ ਪ੍ਰਤੀ ਦੁੱਖ ਜਾਹਿਰ ਕੀਤਾ ਗਿਆ ਹੈ।




error: Content is protected !!