BREAKING NEWS
Search

ਭਾਈ ਬਲਵੰਤ ਸਿੰਘ ਰਾਜੋਆਣਾ ਲਈ ਆਈ ਮਾੜੀ ਖਬਰ – ਘਰ ਚ ਵਾਪਰਿਆ ਇਹ ਭਾਣਾ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਸਿਆਸੀ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ ਜਿੱਥੇ ਲੋਕਾਂ ਵੱਲੋਂ ਚੋਣਾਂ ਦੇ ਦੌਰਾਨ ਹੀ ਇਨ੍ਹਾਂ ਮਾਮਲਿਆਂ ਨੂੰ ਉਛਾਲਿਆ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਮਾਮਲਿਆਂ ਦੇ ਕਾਰਨ ਦੋਸ਼ੀ ਸਾਬਤ ਹੁੰਦੇ ਹੋਏ ਕੁਝ ਅਜਿਹੇ ਲੋਕ ਜੇਲ੍ਹ ਵਿਚ ਹਨ ਜਿਨ੍ਹਾਂ ਦੀ ਰਿਹਾਈ ਵਾਸਤੇ ਵੀ ਕੁਝ ਲੋਕਾਂ ਵੱਲੋਂ ਜੱਦੋਜਹਿਦ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਕਾਫੀ ਲੰਮਾ ਸਮਾਂ ਭੁਗਤਣਾ ਪੈਂਦਾ ਹੈ। ਜਿਸ ਦਾ ਅਸਰ ਉਹਨਾਂ ਦੇ ਪਰਿਵਾਰ ਉਪਰ ਵੀ ਦੇਖਿਆ ਜਾਂਦਾ ਹੈ। ਕੁਝ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਇਹ ਦੋਸੀ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਰਹਿਣ ਲਈ ਮਜ਼ਬੂਰ ਹੋ ਜਾਂਦੇ ਹਨ। ਉਥੇ ਹੀ ਪਰਿਵਾਰ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਏ ਜੱਥੇ ਉਨ੍ਹਾਂਦਾਰ ਵਿੱਚ ਇਹ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਬਲਵੰਤ ਸਿੰਘ ਰਾਜੋਆਣਾ ਪੰਜਾਬ ਪੁਲਿਸ ਵਿਚ ਕਾਂਸਟੇਬਲ ਦੇ ਤੌਰ ਤੇ ਤੈਨਾਤ ਸਨ ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੋਸ਼ ਤੇ ਹੇਠਲੀ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਸੀ , ਜਿਸ ਦੇ ਚਲਦੇ ਹੋਏ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਆਪਣੀ ਸਜ਼ਾ ਪੂਰੀ ਕਰ ਰਹੇ ਹਨ।

ਜਿੱਥੇ ਹੁਣ ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ ਉਹ ਇਕਲੌਤੇ ਅਜਿਹੇ ਵਿਅਕਤੀ ਸਨ ,ਉਨ੍ਹਾਂ ਨੂੰ ਜੇਲ੍ਹ ਵਿਚ ਮਿਲਣ ਆਉਂਦੇ ਸਨ। ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋਣ ਤੇ ਹੁਣ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼ਾਮਲ ਹੋਣ ਬਾਰੇ ਪੈਰੋਲ ਦੀ ਮੰਗ ਜੇਲ੍ਹ ਅਧਿਕਾਰੀਆਂ ਤੋਂ ਕੀਤੀ ਗਈ ਸੀ। ਪਰ ਜੇਲ੍ਹ ਅਧਿਕਾਰੀਆਂ ਵੱਲੋਂ ਇਸ ਮੰਗ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਉਹਨਾਂ ਦੇ ਪਿਤਾ ਜਿੱਥੇ ਉਨ੍ਹਾ ਨੂੰ ਪਿਛਲੇ 26 ਸਾਲਾਂ ਤੋਂ ਮਿਲਣ ਆ ਰਹੇ ਸਨ ਉਥੇ ਹੀ ਉਹ ਹੁਣ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਉਹਨਾਂ ਨੂੰ ਇਸ ਦੀ ਇਜ਼ਾਜ਼ਤ ਨਹੀਂ ਦਿਤੀ ਗਈ ਹੈ। ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੈਟਰੋਲ ਦੀ ਮੰਗ ਕਰਦੇ ਹੋਏ ਪਟੀਸ਼ਨ ਦਰਜ ਕਰਵਾਈ ਗਈ ਸੀ। ਜਿਸ ਉਪਰ 27 ਜਨਵਰੀ ਨੂੰ ਸੁਣਵਾਈ ਹੋਵੇਗੀ।



error: Content is protected !!