=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭਾਰਤ ‘ਚ ਅਮਰੀਕੀ ਫੌਜ ਹੋਵੇਗੀ ਤਾਇਨਾਤ-ਚੀਨ ਦੇ ਵਧਦੇ ਖ ਤ ਰੇ ਨੂੰ ਰੋਕਣ ਲਈ

ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ: ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੌਂਪੀਓ ਨੇ ਵੀਰਵਾਰ ਕਿਹਾ ਕਿ ਭਾਰਤ, ਮਲੇਸ਼ੀਆ, ਇੰਡੋਨੇਸ਼ੀਆ ਤੇ ਫਿਲੀਪੀਨ ਜਿਹੇ ਏਸ਼ੀਆਈ ਮੁਲਕਾਂ ਨੂੰ ਚੀਨ ਦੇ ਵਧ ਰਹੇ ਖ ਤ ਰੇ ਦੇ ਮੱਦੇਨਜ਼ਰ ਅਮਰੀਕਾ ਦੁਨੀਆਂ ਭਰ ‘ਚ ਆਪਣੀ ਫੌਜ ਦੀ ਤਾਇਨਾਤੀ ਦੀ ਸਮੀਖਿਆ ਕਰਕੇ ਇਸ ਤਰ੍ਹਾਂ ਤਾਇਨਾਤ ਕਰ ਰਿਹਾ ਹੈ ਤਾਂ ਜੋ ਲੋੜ ਪੈਣ ‘ਤੇ ਉਹ ਚੀਨੀ ਫੌਜ ਦਾ ਮੁ ਕਾ ਬ ਲਾ ਕਰ ਸਕਣ।

ਅਮਰੀਕੀ ਵਿਦੇਸ਼ ਮੰਤਰੀ ਨੇ ਇਕ ਸਵਾਲ ਦੇ ਜਵਾਬ ‘ਚ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਸੀਂ ਇਹ ਨਿਸਚਿਤ ਕਰਾਂਗੇ ਕਿ ਸਾਡੀ ਤਾਇਨਾਤੀ ਅਜਿਹੀ ਹੋਵੇ ਤਾਂ ਕਿ ਚੀਨੀ ਫੌਜ ਦਾ ਮੁ ਕਾ ਬ ਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਚੁਣੌਤੀ ਹੈ ਤੇ ਅਸੀਂ ਨਿਸਚਿਤ ਕਰਾਂਗੇ ਕਿ ਚੀਨ ਨਾਲ ਨਜਿੱਠਣ ਲਈ ਸਾਰੇ ਸਾਧਨ ਉੱਚਿਤ ਥਾਂ ‘ਤੇ ਉਪਲਬਧ ਹੋਣ।

ਵਿਦੇਸ਼ ਮੰਤਰੀ ਨੇ ਕਿਹਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਿਰਦੇਸ਼ ‘ਤੇ ਫੌਜ ਦੀ ਤਾਇਨਾਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਅਮਰੀਕਾ ਹੁਣ ਜਰਮਨੀ ‘ਚ ਆਪਣੀ ਫੌਜ ਘਟਾ ਕੇ 52 ਹਜ਼ਾਰ ਤੋਂ 25 ਹਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਫੌਜ ਦੀ ਤਾਇਨਾਤੀ ਜ਼ਮੀਨੀ ਹਕੀਕਤ ਦੇ ਆਧਾਰ ਤੇ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!