ਆਈ ਤਾਜਾ ਵੱਡੀ ਖਬਰ

ਬਹੁਤ ਸਾਰੀਆ ਫ਼ਿਲਮੀ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਖ-ਵੱਖ ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਦੇ ਪਰਿਵਾਰਕ ਮੈਂਬਰ ਵੀ ਕਈ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਆਪਣੇ ਫ਼ਿਲਮੀ ਖੇਤਰ ਨੂੰ ਲੈ ਕੇ ਅਕਸਰ ਚਰਚਾ ਵਿੱਚ ਬਣੀਆਂ ਰਹੀਆਂ ਹਨ ਉਥੇ ਹੀ ਪਰਿਵਾਰ ਅਤੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ।

ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸੰਸਕ ਵੀ ਚਿੰਤਤ ਹੋ ਜਾਂਦੇ ਹਨ। ਹੁਣ ਫਿਲਮੀ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਘਰੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸ਼ੰਸਕਾਂ ਨੂੰ ਅਰਦਾਸ ਕਰਨ ਲਈ ਆਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਸ਼ਿਲਪਾ ਸ਼ੈਟੀ ਵੱਲੋਂ ਆਪਣੀ ਮਾਂ ਨੂੰ ਲੈ ਕੇ ਇਕ ਖਬਰ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਦੀ ਮਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵੱਲੋਂ ਆਪਣੀ ਮਾਂ ਸੁਨੰਦਾ ਦੀ ਇਕ ਤਸਵੀਰ ਨੇ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਗਈ ਹੈ ਜਿੱਥੇ ਉਹ ਇੱਕ ਡਾਕਟਰ ਨਾਲ ਨਜ਼ਰ ਆ ਰਹੇ ਹਨ।

ਜਿੱਥੇ ਉਸ ਨੇ ਲਿਖਿਆ ਹੈ ਕਿ ਬੱਚਿਆਂ ਲਈ ਆਪਣੇ ਮਾਤਾ ਪਿਤਾ ਦੀ ਸਰਜਰੀ ਹੁੰਦੇ ਦੇਖਣਾ ਬਹੁਤ ਹੀ ਮੁਸ਼ਕਲ ਹੈ। ਉੱਥੇ ਹੀ ਆਖਿਆ ਗਿਆ ਹੈ ਕਿ ਇਹ ਉਹ ਹੀ ਡਾਕਟਰ ਹਨ ਜਿਨ੍ਹਾਂ ਵੱਲੋਂ ਬੀਤੇ ਦਿਨੀਂ ਅਦਾਕਾਰਾ ਸੁਸ਼ਮਿਤਾ ਸੇਨ ਦੇ ਦਿਲ ਦੀ ਸਰਜਰੀ ਕੀਤੀ ਗਈ ਸੀ। ਜਿੱਥੇ ਨਾਨਾਵਤੀ ਹਸਪਤਾਲ ਦੇ ਵਿੱਚ ਮੌਜੂਦ ਡਾਕਟਰਾਂ ਨੂੰ ਸ਼ਿਲਪਾ ਸ਼ੈਟੀ ਵੱਲੋਂ ਧੰਨਵਾਦ ਕੀਤਾ ਗਿਆ ਹੈ।/

ਉਨ੍ਹਾਂ ਕਿਹਾ ਕਿ ਵਾਸਤਵ ਵਿੱਚ ਮੌਜੂਦ ਡਾਕਟਰਾਂ ਅਤੇ ਸਟਾਫ ਵੱਲੋਂ ਉਨ੍ਹਾਂ ਦੀ ਮਾਂ ਦੀ ਬਹੁਤ ਹੀ ਬਿਹਤਰੀਨ ਢੰਗ ਨਾਲ ਦੇਖਭਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਨੂੰ ਵੇਖ ਕੇ ਉਨ੍ਹਾਂ ਵਿੱਚ ਵੀ ਲੜਨ ਦੀ ਸ਼ਕਤੀ ਹੁੰਦੀ ਹੈ ਜਿੱਥੇ ਉਨ੍ਹਾਂ ਦੀ ਮਾਂ ਵੱਲੋਂ ਜ਼ਿੰਦਗੀ ਵਿੱਚ ਬਹੁਤ ਸਾਰੇ ਉਤਰਾ ਦੇਖੇ ਗਏ ਹਨ। ਇਸ ਲਈ ਉਹ ਆਪਣੀ ਮਾਂ ਦੇ ਨਾਲ ਮੌਜੂਦ ਹੈ।


ਤਾਜਾ ਜਾਣਕਾਰੀ
ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਘਰੋਂ ਆਈ ਵੱਡੀ ਮਾੜੀ ਖਬਰ, ਪ੍ਰਸੰਸਕਾਂ ਨੂੰ ਕਿਹਾ ਅਰਦਾਸਾਂ ਕਰੋ
ByadminMarch 18, 2023Comments Off on ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਘਰੋਂ ਆਈ ਵੱਡੀ ਮਾੜੀ ਖਬਰ, ਪ੍ਰਸੰਸਕਾਂ ਨੂੰ ਕਿਹਾ ਅਰਦਾਸਾਂ ਕਰੋ
Previous Postਪੰਜਾਬ: ਸੋਹਰਿਆਂ ਤੋਂ ਤੰਗ ਆ ਵਿਆਹੁਤਾ ਕੁੜੀ ਨੇ ਚੁਕਿਆ ਖੌਫਨਾਕ ਕਦਮ
Next Postਲਾੜੀ ਨੂੰ ਵਿਆਹ ਕੇ ਲੈਕੇ ਆ ਰਿਹਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਮੱਚ ਗਏ ਭਾਂਬੜ