=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਦਾਕਾਰ ਦੀ ਅਚਾਨਕ ਵਿਗੜੀ ਸਿਹਤ, ਕਰਵਾਇਆ ਗਿਆ ਹਸਪਤਾਲ ਦਾਖ਼ਿਲ

ਤਾਜਾ ਵੱਡੀ ਖਬਰ 

।ਬਹੁਤ ਸਾਰੀਆ ਫ਼ਿਲਮੀ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ਉਥੇ ਹੀ ਕੁਝ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਜਿੱਤ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦਾ ਵੀ ਸ਼ਿਕਾਰ ਬਹੁਤ ਸਾਰੀਆਂ ਹਸਤੀਆਂ ਹੋਈਆਂ ਹਨ। ਉੱਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਬਹੁਤ ਸਾਰੀਆਂ ਹਸਤੀਆਂ ਆਪਣੀਆਂ ਫ਼ਿਲਮਾਂ ਦੇ ਕਾਰਨ ਜਿੱਥੇ ਚਰਚਾ ਵਿੱਚ ਬਣੀਆਂ ਹੋਈਆਂ ਹਨ ਉਥੇ ਹੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਖਬਰਾਂ ਸਾਹਮਣੇ ਆਉਣ ਤੇ ਕੁੱਝ ਕਲਾਕਾਰ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਮਸ਼ਹੂਰ ਅਦਾਕਾਰ ਦੀ ਅਚਾਨਕ ਵਿਗੜੀ ਸਿਹਤ ਸੰਬੰਧੀ ਖਬਰ ਸਾਹਮਣੇ ਆਈ ਹੈ ਜਿੱਥੇ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਸਰਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਅਤੇ ਗਾਇਕ ਅਨੂ ਕਪੂਰ ਨੂੰ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸ ਦਈਏ ਕਿ ਜਿੱਥੇ 26 ਜਨਵਰੀ ਦੀ ਸਵੇਰ ਨੂੰ ਉਨ੍ਹਾਂ ਨੂੰ ਦਰਦ ਹੋਣ ਦੀ ਸ਼ਿਕਾਇਤ ਤੇ ਚਲਦਿਆਂ ਹੋਇਆਂ ਸਰ ਗੰਗਾ ਰਾਮ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਦੀ ਟੀਮ ਵੱਲੋਂ ਅਨੂ ਕਪੂਰ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਉੱਥੇ ਹੀ ਉਨ੍ਹਾਂ ਦੀ ਹਾਲਤ ਵੀ ਸਥਿਰ ਦੱਸੀ ਗਈ ਹੈ।

ਡਾਕਟਰ ਨੇ ਆਖਿਆ ਹੈ ਕਿ ਉਨ੍ਹਾਂ ਦੀ ਛਾਤੀ ਵਿਚ ਦਰਦ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ ਜੋ ਇਸ ਸਮੇਂ ਜੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਵੀ ਸਥਿਰ ਹੈ। ਦੱਸਿਆ ਗਿਆ ਹੈ ਕਿ ਇਸ ਸਮੇਂ ਉਹ ਹਸਪਤਾਲ ਵਿਚ ਜੇਰੇ ਇਲਾਜ ਹਨ।

ਅਨੂ ਕਪੂਰ ਜਿਥੇ ਇਕ ਮਸ਼ਹੂਰ ਅਦਾਕਾਰ ਹਨ ਉਥੇ ਹੀ ਨਾਲ ਨਾਲ ਉਹ ਇਕ ਬਹੁਤ ਵਧੀਆ ਗਾਇਕ ਵੀ ਹਨ। ਉਹਨਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਜਾਣਕਾਰੀ ਵੀ ਉਹਨਾਂ ਦੇ ਮੈਨੇਜਰ ਵੱਲੋਂ ਹੀ ਦਿੱਤੀ ਗਈ ਹੈ। ਉਹਨਾਂ ਦੇ ਬਿਮਾਰ ਹੋਣ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਜਲਦ ਠੀਕ ਹੋਣ ਵਾਸਤੇ ਦੁਆਵਾ ਕੀਤੀਆਂ ਜਾ ਰਹੀਆਂ ਹਨ। ਹਸਪਤਾਲ ਵਿੱਚ ਉਹਨਾ ਦਾ ਇਲਾਜ਼ ਕਾਰਡੀਓਲੋਜੀ ਡਾਕਟਰ ਸੁਸ਼ਾਂਤ ਕਰ ਰਹੇ ਹਨ।




error: Content is protected !!