BREAKING NEWS
Search

ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ, ਫਿਲਮ ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਤਾਜਾ ਵੱਡੀ ਖਬਰ 

ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋਣ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਗੰਭੀਰ ਮੁਸ਼ਕਿਲਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ।ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋਏ ਅਤੇ ਇਸੇ ਮਾਨਸਿਕ ਤਣਾਅ ਦੇ ਸ਼ਿਕਾਰ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਿਨ੍ਹਾਂ ਵਿਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਸ਼ਾਮਲ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ, ਫਿਲਮ ਇੰਡਸਟਰੀ ਚ ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਐਕਟਰ ਸੁਧੀਰ ਵਰਮਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਸਾਊਥ ਦੇ ਮਸ਼ਹੂਰ ਐਕਟਰ ਸੁਧੀਰ ਵਰਮਾ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਇਸ ਫਿਲਮੀ ਅਦਾਕਾਰ ਵੱਦਾ 33 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਜਿੱਥੇ ਆਪਣੇ ਰਿਸ਼ਤੇਦਾਰ ਦੇ ਘਰ ਗਏ, ਕਿਉਂਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਹੀ ਉਹ ਰਿਸ਼ਤੇਦਾਰ ਦੇ ਘਰ ਗਿਆ ਸੀ ਜਿਸ ਨੇ ਦੱਸਿਆ ਕਿ ਉਸ ਵੱਲੋਂ ਜ਼ਹਿਰ ਖਾਧਾ ਗਿਆ ਹੈ।

ਇਸ ਗੱਲ ਦਾ ਖੁਲਾਸਾ ਹੋਣ ਤੇ ਜਿਥੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਹੀ 23 ਜਨਵਰੀ ਨੂੰ ਉਨ੍ਹਾਂ ਦੀ ਮੌਤ ਹੋ ਗਈ। ਜਿੱਥੇ ਉਸ ਦੇ ਦੋਸਤਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਨੂੰ ਉਸ ਦੀ ਪਸੰਦ ਦੇ ਅਨੁਸਾਰ ਕੰਮ ਨਾ ਮਿਲਣ ਦੇ ਚਲਦਿਆਂ ਹੋਇਆਂ ਵੀ ਉਹ ਕਾਫੀ ਸਮੇਂ ਤੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਜਿੱਥੇ ਉਸ ਨੂੰ ਗੰਭੀਰ ਹਾਲਤ ਦੇ ਕਾਰਨ 21 ਜਨਵਰੀ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਉਥੇ ਹੀ 23 ਜਨਵਰੀ ਨੂੰ ਉਸ ਦਾ ਦਿਹਾਂਤ ਹੋ ਗਿਆ।

ਉਸ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸੋਸ਼ਲ ਮੀਡੀਆ ਤੇ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਸ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਫਿਲਮ ਇੰਡਸਟਰੀ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।error: Content is protected !!