=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿਲਾ ਬਾਰੇ ਹੁਣੇ ਹੁਣੇ ਆਈ ਬੇਹੱਦ ਮਾੜੀ ਖਬਰ

ਕੁਲਵਿੰਦਰ ਬਿਲਾ ਬਾਰੇ ਹੁਣੇ ਹੁਣੇ ਆਈ ਬੇਹੱਦ ਮਾੜੀ ਖਬਰ

ਪੰਜਾਬ ‘ਚ ਕੋਰੋਨਾ ਵਾਇਰਸ ਵੱਡੇ ਪੱਧਰ ‘ਤੇ ਪੈਰ ਪਸਾਰ ਰਿਹਾ ਹੈ। ਆਏ ਦਿਨ ਕਈ ਨਵੇਂ ਮਾਮਲੇ ਵੱਡੀ ਗਿਣਤੀ ‘ਚ ਸਾਹਮਣੇ ਆ ਰਹੇ ਹਨ। ਹਾਲ ਹੀ ‘ਚ ਖ਼ਬਰ ਮਿਲੀ ਹੈ ਕਿ ਸੰਗੀਤ ਜਗਤ ਤੇ ਪੰਜਾਬੀ ਫ਼ਿਲਮ ਉਦਯੋਗ ਦੇ ਪ੍ਰਸਿੱਧ ਅਦਾਕਾਰ ਕੁਲਵਿੰਦਰ ਬਿੱਲਾ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਜੀ ਹਾਂ, ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਖਲਬਲੀ ਮਚ ਗਈ।

ਦੱਸ ਦਈਏ ਕਿ ਆਏ ਦਿਨ ਫ਼ਿਲਮੀ ਸਿਤਾਰੇ ਵੱਡੀ ਗਿਣਤੀ ‘ਚ ਕੋਰੋਨਾ ਦੀ ਚਪੇਟ ‘ਚ ਆ ਰਹੇ ਹਨ। ਜਦੋਂ Punjab News ਨੇ ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!