ਆਈ ਤਾਜ਼ਾ ਵੱਡੀ ਖਬਰ

ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਰੋਨਾ ਦੇ ਦੌਰ ਵਿੱਚ ਲੋਕਾਂ ਦੀ ਮਦਦ ਕੀਤੀ ਗਈ ਅਤੇ ਕਿਸਾਨੀ ਸੰਘਰਸ਼ ਦੇ ਵਿੱਚ ਵੀ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਫ਼ਿਲਮੀ ਹਸਤੀਆਂ ਹਨ,ਜਿਹਨਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਦੇ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਜਿਨ੍ਹਾਂ ਵੱਲੋਂ ਵੱਖ-ਵੱਖ ਸ਼ੋਅ ਅਤੇ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਦੇ ਕੀਤੇ ਗਏ ਕੰਮ ਦੀ ਪ੍ਰਸੰਸਾ ਕੀਤੀ ਜਾਂਦੀ ਹੈ। ਪਰ ਅਜੇਹੀਆਂ ਫ਼ਿਲਮੀ ਹਸਤੀਆਂ ਵੱਲੋਂ ਅਣਜਾਣੇ ਵਿੱਚ ਕੀਤੀ ਗਈ ਗ਼ਲਤੀ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਜਿਸ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਏ ਦਿਨ ਹੀ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰਾ ਯੁਵਿਕਾ ਚੌਧਰੀ ਨੂੰ ਹਰਿਆਣਾ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਿੱਥੇ ਉਸ ਦੇ ਨਾਲ ਉਸ ਦੇ ਦੋ ਫੋਨ ਵੀ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਲਏ ਗਏ ਹਨ। ਕਿਉਂਕਿ ਉਸ ਵੱਲੋਂ ਬੀਤੀ 25 ਮਈ ਨੂੰ ਅਨੁਸੂਚਿਤ ਜਾਤੀ ਸਮਾਜ ਲਈ ਅਪਮਾਨਜਨਕ ਟਿੱਪਣੀ ਆਪਣੇ ਬਲੌਗ ਉਪਰ ਕੀਤੀ ਗਈ ਸੀ।

ਜਿਸ ਤੋਂ ਬਾਅਦ ਅਨੁਸੂਚਿਤ ਜਾਤੀ ਦੇ ਭਾਈਚਾਰੇ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਇਸ ਕੰਮ ਤੋਂ ਬਾਅਦ ਗੁੱਸਾ ਪਾਇਆ ਗਿਆ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਦਲਿਤ ਅਧਿਕਾਰ ਵਰਕਰਾਂ ਵੱਲੋਂ ਯੁਵਿਕਾ ਚੌਧਰੀ ਦੇ ਖਿਲਾਫ ਹਾਂਸੀ ਸ਼ਹਿਰ ਵਿੱਚ ਕੇਸ ਦਰਜ ਕਰਵਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ। ਉਥੇ ਹੀ ਉਨ੍ਹਾਂ ਦੇ ਪਤੀ ਪ੍ਰੈਸ ਨਰੂਲਾ ਅਤੇ ਉਨ੍ਹਾਂ ਦੇ ਵਕੀਲ ਅਸ਼ੋਕ ਬਿਸ਼ਨੋਈ ਵੱਲੋਂ ਉਨ੍ਹਾਂ ਦੀ ਜ਼ਮਾਨਤ ਕਰਵਾਈ ਗਈ ਹੈ, ਯੁਵਿਕਾ ਨੂੰ ਪੁੱਛਗਿਛ ਤੋਂ ਬਾਅਦ 50 ਹਜ਼ਾਰ ਰੁਪਏ ਦਾ ਬਾਂਡ ਭਰਵਾ ਕੇ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ।

ਜਿਸ ਵੱਲੋਂ ਮੁੜ ਤੋਂ ਆਪਣੇ ਬਲੌਗ ਉਪਰ ਲੋਕਾਂ ਕੋਲੋਂ ਮੁਆਫੀ ਵੀ ਮੰਗੀ ਗਈ ਹੈ। ਜਿਸ ਵਿੱਚ ਉਸਨੇ ਲਿਖਿਆ ਹੈ ਕੇ ਮੈਨੂੰ ਉਸ ਸ਼ਬਦ ਦਾ ਅਰਥ ਨਹੀਂ ਪਤਾ ਸੀ ਅਤੇ ਅਗਰ ਮੈਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਉਸ ਲਈ ਸਾਰਿਆਂ ਤੋਂ ਮਾਫੀ ਮੰਗਦੀ ਹਾਂ। ਯੁਵਿਕਾ ਚੌਧਰੀ ਵੱਲੋਂ ਇਹ ਮੁਆਫੀ ਟਵੀਟ ਦਾ ਸਹਾਰਾ ਲੈ ਕੇ ਮੰਗੀ ਗਈ ਹੈ। ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਯੁਵਿਕਾ ਚੌਧਰੀ ਜਿਥੇ ਪ੍ਰਿੰਸ ਨਰੂਲਾ ਨਾਲ ਵਿਆਹੀ ਹੋਈ ਹੈ ਉਥੇ ਹੀ ਬਿਗ ਬੌਸ ਵਿਚ ਵੀ ਆ ਚੁੱਕੀ ਹੈ।


ਤਾਜਾ ਜਾਣਕਾਰੀ
ਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਇਸ ਕਾਰਨ ਕੀਤਾ ਗਿਆ ਗਿਰਫ਼ਤਾਰ – ਤਾਜਾ ਵੱਡੀ ਖਬਰ
ByadminOctober 19, 2021Comments Off on ਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਇਸ ਕਾਰਨ ਕੀਤਾ ਗਿਆ ਗਿਰਫ਼ਤਾਰ – ਤਾਜਾ ਵੱਡੀ ਖਬਰ
Previous Postਹੁਣੇ ਹੁਣੇ ਇਥੇ ਫਟਿਆ ਬਦਲ ਮੱਚੀ ਭਾਰੀ ਤਬਾਹੀ – ਪ੍ਰਧਾਨ ਮੰਤਰੀ ਮੋਦੀ ਨੂੰ ਵੀ ਪਿਆ ਫਿਕਰ ਕੀਤਾ ਇਹ ਕੰਮ
Next Postਪੰਜਜਬ ਵਾਸੀਆਂ ਲਈ ਆ ਰਹੀ ਵੱਡੀ ਖੁਸ਼ਖਬਰੀ – ਚੰਨੀ ਸਰਕਾਰ ਕਰਨ ਲੱਗੀ ਇਹ ਵੱਡਾ ਕੰਮ