=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਂ ਦੀ ਮੌਤ ਤੋਂ ਬਾਅਦ ਹੁਣੇ ਹੁਣੇ ਇਰਫਾਨ ਖ਼ਾਨ ਬਾਰੇ ਆਈ ਮਾੜੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਮੁੰਬਾਈ: ਬਾਲੀਵੁੱਡ ਐਕਟਰ ਇਰਫਾਨ ਖ਼ਾਨ (irrfan khan) ਜਿਨ੍ਹਾਂ ਦਾ ਲੰਬੇ ਸਮੇਂ ਤੋਂ ਨਿਊਰੋਏਂਡੋਕ੍ਰਾਈਨ ਟਿਉਮਰ ਦਾ ਇਲਾਜ ਚੱਲ ਰਿਹਾ ਹੈ, ਮੁੰਬਈ ਦੇ ਕੋਕੀਲਾਬੇਨ ਹਸਪਤਾਲ ‘ਚ ਦਾਖਲ ਹਨ। ਉਹ ਪਿਛਲੇ ਕੁੱਝ ਦਿਨਾਂ ਤੋਂ ਆਈਸੀਯੂ ਵਿੱਚ ਹੈ। ਦੱਸ ਦਈਏ ਕਿ ਹਸਪਤਾਲ ਦੇ ਸੂਤਰਾਂ ਨੇ ਉਸ ਦੀ ਸਿਹਤ ਸਬੰਧੀ ਕੋਈ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਿਆ ਗਿਆ ਹੈ ਕਿ ਇਰਫਾਨ ਬਕਾਇਦਾ ਚੈੱਕਅਪ ਲਈ ਕੋਕੀਲਾਬੇਨ ਹਸਪਤਾਲ ਜਾਂਦੇ ਹਨ।

ਇਰਫਾਨ ਨੇ ਟਿਉਮਰ ਦਾ ਇਲਾਜ ਲੰਡਨ ‘ਚ ਕਰਵਾਇਆ। ਉਹ ਲਗਪਗ ਇੱਕ ਸਾਲ ਲੰਡਨ ‘ਚ ਰਹੇ। ਮਿਲੀ ਜਾਣਕਾਰੀ ਮੁਤਾਬਕ, ਇਰਫਾਨ ਲੰਡਨ ਤੋਂ ਆਉਣ ਤੋਂ ਬਾਅਦ ਤੋਂ ਕੋਕੀਲਾਬੇਨ ਹਸਪਤਾਲ ਵਿੱਚ ਰੁਟੀਨ ਜਾਂਚ ਲਈ ਆਉਂਦੇ ਹਨ। ਹਾਲਾਂਕਿ, ਇਸ ਵੇਲੇ ਉਹ ਹਸਪਤਾਲ ਦੇ ਆਈਸੀਯੂ ਵਿੱਚ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਹਾਲ ਹੀ ਵਿੱਚ ਇਰਫਾਨ ਦੀ ਮਾਂ ਸੈਦਾ ਬੇਗਮ ਦੀ ਰਾਜਸਥਾਨ ਵਿੱਚ ਮੌਤ ਹੋ ਗਈ। ਪਰ ਇਰਫਾਨ ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਊਨ ਕਾਰਨ ਆਪਣੀ ਮਾਂ ਦੇ ਸੰ ਸ ਕਾ ਰ ‘ਚ ਸ਼ਾਮਲ ਨਹੀਂ ਹੋ ਸਕੇ। ਇਨ੍ਹਾਂ ਸਥਿਤੀਆਂ ਵਿੱਚ ਉਹ ਨੇ ਵੀਡੀਓ ਕਾਲ ਰਾਹੀਂ ਮਾਂ ਦੀ ਆਖਰੀ ਯਾਤਰਾ ਵਿੱਚ ਸ਼ਾਮਲ ਹੋਇਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!