=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਸੂਮ ਬਚੇ ਨੂੰ ਬੋਰ ਵਿੱਚੋ ਬਚਾਉਣ ਲਈ ਕੋਸ਼ਿਸ਼ ਕਰਨ ਵਾਲੇ ਨੇ ਹੁਣੇ ਰਾਤੀ 11:30 ਤੇ ਕੀਤਾ ਵਡਾ ਖੁਲਾਸਾ ਕਹਿੰਦਾ …..

ਬੋਰ ਵਿੱਚੋ ਬਚਾਉਣ ਲਈ ਕੋਸ਼ਿਸ਼ ਕਰਨ ਵਾਲੇ ਨੇ ਹੁਣੇ ਰਾਤੀ

ਮਾਸੂਮ ਬਚੇ ਨੂੰ ਬੋਰ ਵਿੱਚੋ ਬਚਾਉਣ ਲਈ ਕੋਸ਼ਿਸ਼ ਕਰਨ ਵਾਲੇ ਨੇ ਹੁਣੇ ਰਾਤੀ 11:30 ਤੇ ਕੀਤਾ ਵਡਾ ਖੁਲਾਸਾ …..
‘ਫਤਿਹਵੀਰ’ ਨੂੰ ਬਾਹਰ ਕੱਢਣ ਲਈ 3 ਤੋਂ 4 ਘੰਟਿਆਂ ਦਾ ਲੱਗ ਸਕਦੈ ਹੋਰ ਸਮਾਂ !! ਰੈਸਕਿਊ ਆਪ੍ਰੇਸ਼ਨ ਜਾਰੀ,ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਵੀਰਵਾਰ ਦੀ ਸ਼ਾਮ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 2 ਸਾਲਾ ਮਾਸੂਮ ਫਤਿਹਵੀਰ 140 ਫੁੱਟ ਡੂੰਘੇ ਬੋਰਵੈੱਲ ‘ਚ ਜਾ ਡਿੱਗਾ। ਜਿਸ ਤੋਂ ਬਾਅਦ ਮਾਸੂਮ ਨੂੰ ਬਾਹਰ ਕੱਢਣ ਲਈ ਪਿੰਡ ਵਾਸੀਆਂ ਵੱਲੋਂ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਫਤਿਹਵੀਰ ਲਈ ਸਾਰਾ ਪੰਜਾਬ ਦੁਆ ਕਰ ਰਿਹਾ ਹੈ। ਕਰੀਬ 54 ਘੰਟਿਆਂ ਬਾਅਦ ਵੀ ਰੈਸਕਿਊ ਅਪਰੇਸ਼ਨ ਜਾਰੀ ਹੈ। ਹੁਣ ਤੱਕ ਦੀਆਂ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਫਤਿਹਵੀਰ ਨੂੰ ਬਾਹਰ ਕੱਢਣ ਲਈ 2ਤੋਂ 3 ਘੰਟਿਆਂ ਦਾ ਸਮਾ ਹੋਰ ਲੱਗ ਸਕਦਾ ਹੈ।

ਫਿਲਹਾਲ ਫਤਿਹਵੀਰ ਨੂੰ ਬਚਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। NDRF ਦੀ ਟੀਮ ਵੱਲੋਂ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

ਹੁਣ ਵੀ ਲਗਾਤਾਰ ਰਾਹਤ ਤੇ ਬਚਾਅ ਕਾਰਜ ਜਾਰੀ ਹਨ।ਉਸ ਨੂੰ ਆਕਸੀਜ਼ਨ ਪਹੁੰਚਾਈ ਜਾ ਰਹੀ ਤੇ ਜੇਸੀਬੀ ਦੀ ਮਦਦ ਨਾਲ ਖੁਦਾਈ ਕੀਤੀ ਜਾ ਰਹੀ ਹੈ। ਆਪਣੇ ਇਕਲੌਤੇ ਪੁੱਤ ਦੀ ਸਲਾਮਤੀ ਦੀ ਚਿੰਤਾ ‘ਚ ਮਾਪੇ ਅੱਧੇ ਹੋਏ ਪਏ ਅਤੇ ਲਗਾਤਾਰ ਰੱਬ ਤੋਂ ਅਰਦਾਸ ਕਰ ਰਹੇ ਹਨ।
ਮਾਸੂਮ ਫ਼ਤਹਿਵੀਰ ਸਿੰਘ ਨੂੰ ਬਚਾਉਣ 135 ਫੁੱਟ ਗਹਿਰਾਈ ‘ਚ ਜਾਵੇਗਾ ਇਹ ਨੌਜਵਾਨ..!




error: Content is protected !!