BREAKING NEWS
Search

ਮੁਕੇਸ਼ ਅੰਬਾਨੀ ਦੀ ਧੀ ਨੂੰ ਵਿਆਹ ਦੀ ਵਧਾਈ ਦੇਣ ਪੁੱਜਾ ‘ਧਰਮਿੰਦਰ ਕਾ ਲਾਣਾ’ ਦੇਖੋ ਖਾਸ ਤਸਵੀਰਾਂ

ਬੀਤੇ ਰਾਤ ਮੁੰਬਈ ਵਿੱਚ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਅਤੇ ਆਨੰਦ ਪਿਰਾਮਲ ਦੇ ਵਿਆਹ ਦੀ ਪਹਿਲੀ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ।

ਇੱਥੇ ਹੋਰਨਾਂ ਸਿਤਾਰਿਆਂ ਤੋਂ ਇਲਾਵਾ ਬਾਲੀਵੁੱਡ ਦੇ ਬਜ਼ੁਰਗ ਸਟਾਰ ਧਰਮਿੰਦਰ ਦੀ ਧੀ ਤੇ ਪੁੱਤਰ ਨੇ ਵੀ ਸ਼ਿਰਕਤ ਕੀਤੀ।

ਪਾਰਟੀਆਂ ਅਤੇ ਵਿਆਹ ਸਮਾਗਮਾਂ ਤੋਂ ਦੂਰ ਰਹਿਣ ਵਾਲੇ ਦਿੱਗਜ ਅਦਾਕਾਰ ਸੰਨੀ ਦਿਓਲ ਵੀ ਇਸ ਰਿਸੈਪਸ਼ਨ ਪਾਰਟੀ ਵਿੱਚ ਨਜ਼ਰ ਆਏ।

ਉਨ੍ਹਾਂ ਦੇ ਨਾਲ ਧਰਮਿੰਦਰ ਦੀ ਧੀ ਈਸ਼ਾ ਦਿਓਲ ਵੀ ਆਪਣੇ ਪਤੀ ਭਰਤ ਤਖ਼ਤਾਨੀ ਨਾਲ ਨਜ਼ਰ ਆਈ।

ਦੇਖੋ ਮਾਨਵ ਮੰਗਲਾਨੀ ਵੱਲੋਂ ਖਿੱਚੀਆਂ ਗਈਆਂ ਕੁਝ ਹੋਰ ਤਸਵੀਰਾਂ।
1

2

3

4

5

6

7

8

9

10

11

12

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ



error: Content is protected !!