BREAKING NEWS
Search

ਮੌਸਮ ਵਿਭਾਗ ਨੇ ਦਿੱਤੀ ਤਾਜ਼ਾ ਜਾਣਕਾਰੀ: ਹੁਣ ਪੰਜਾਬ ਵਿਚ ਇਸ ਤਰੀਕ ਤੋਂ ਬਾਅਦ ਪਵੇਗਾ ਭਾਰੀ ਮੀਂਹ,ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ

ਸ਼ਨੀਵਾਰ ਨੂੰ ਪੰਜਾਬ ਵਿੱਚ ਚੰਗੀ ਬਾਰਸ਼ ਮਗਰੋਂ ਅਚਾਨਕ ਮਾਨਸੂਨ ਐਤਵਾਰ ਨੂੰ ਉਮੀਦ ਤੋਂ ਉਲਟ ਕਮਜ਼ੋਰ ਪੈ ਗਿਆ। ਮੌਸਮ ਵਿਭਾਗ ਨੇ ਪਹਿਲੇ ਦੋ ਦਿਨ ‘ਚ ਮਾਨਸੂਨ ਪੂਰੇ ਸੂਬੇ ‘ਚ ਛਾਉਣ ਦੀ ਸੰਭਾਵਨਾ ਜਤਾਈ ਸੀ। ਐਤਵਾਰ ਨੂੰ ਸੂਬੇ ‘ਚ ਕਿਤੇ-ਕਿਤੇ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ 5.6 ਐਮਐਮ ਬਾਰਸ਼ ਰਿਕਾਰਡ ਹੋਈ।ਮੌਸਮ ਮਾਹਿਰ ਡੀਡੀ ਦੂਬੇ ਮੁਤਾਬਕ ਪਾਕਿਸਤਾਨ ਤੇ ਜੰਮੂ-ਕਸ਼ਮੀਰ ‘ਤੇ ਦਬਾਅ ਐਤਵਾਰ ਨੂੰ ਕਮਜ਼ੋਰ ਪੈ ਗਿਆ।

ਇਸ ਨਾਲ ਮੌਨਸੂਨ ਨੂੰ ਸਪੋਰਟ ਕਰਨ ਵਾਲਾ ਘੱਟ ਦਬਾਅ ਦਾ ਖੇਤਰ ਯੂਪੀ ਵੱਲ ਖਿਸਕ ਗਿਆ। ਇਸ ਨਾਲ ਮਾਨਸੂਨ ਮੂਵਮੈਂਟ ਰੁਕ ਗਈ। ਹੁਣ 9-10 ਨੂੰ ਸੂਬੇ ‘ਚ ਹਲਕਾ ਮੀਂਹ ਪੈ ਸਕਦਾ ਹੈ।ਉਨ੍ਹਾਂ ਕਿਹਾ ਕਿ ਮਾਨਸੂਨ 11 ਜੁਲਾਈ ਤੋਂ ਬਾਅਦ ਐਕਟਿਵ ਹੋ ਰਿਹਾ ਹੈ। ਹਿਮਾਚਲ ਦੇ 5 ਜ਼ਿਲ੍ਹਿਆਂ ‘ਚ ਅਗਲੇ ਦੋ ਦਿਨ ਤੇਜ਼ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |



error: Content is protected !!