BREAKING NEWS
Search

ਯੂਰਪ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਪ੍ਰੀਵਾਰ ਤੇ ਟੁੱਟਾ ਦੁਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜਿੱਥੇ ਕੰਮਕਾਜ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਹੋਏ ਹਨ। ਜਿਥੇ ਵਿਦੇਸ਼ਾਂ ਵਿਚ ਜਾ ਕੇ ਉਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ਕਤ ਕੀਤੀ ਜਾਂਦੀ ਹੈ ਤਾਂ ਜੋ ਪਿਛੋਂ ਆਪਣੇ ਪਰਵਾਰ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਮਾਪਿਆਂ ਵੱਲੋਂ ਜਿੱਥੇ ਬਹੁਤ ਹੀ ਜ਼ਿਆਦਾ ਮੁਸ਼ਕਿਲਾਂ ਤੇ ਨਾਲ ਆਪਣੇ ਪੁੱਤਰਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਸਤੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਵੀ ਆਪਣੇ ਬੱਚਿਆਂ ਦੀ ਖੁਸ਼ੀ ਲਈ ਲਗਾ ਦਿੱਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਜਾਣ ਵਾਲੇ ਇਨ੍ਹਾਂ ਨੌਜਵਾਨਾਂ ਦੇ ਮਾਪਿਆਂ ਵੱਲੋਂ ਜਿੱਥੇ ਉਨ੍ਹਾਂ ਦੀ ਸਲਾਮਤੀ ਵਾਸਤੇ ਦਿਨ ਰਾਤ ਦੁਆ ਕੀਤੀ ਜਾਂਦੀ ਹੈ।

ਉੱਥੇ ਵਿਦੇਸ਼ਾਂ ਵਿੱਚ ਗਏ ਹੋਏ ਉਹਨਾਂ ਪੁੱਤਰਾਂ ਦੀ ਘਰ ਵਾਪਸ ਆਉਣ ਦੀ ਪਰਿਵਾਰਕ ਮੈਂਬਰਾਂ ਵੱਲੋਂ ਅਤੇ ਮਾਪਿਆਂ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਨੌਜਵਾਨਾਂ ਦੇ ਘਰ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਪਹੁੰਚ ਜਾਂਦੀਆਂ ਹਨ ਜਿਸ ਨਾਲ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇਥੇ ਇੱਕ ਪੰਜਾਬੀ ਨੌਜਵਾਨ ਨਾਲ ਯੂਰਪ ਵਿਚ ਕਹਿਰ ਵਾਪਰਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖਮਾਣੋ ਅਧੀਨ ਆਉਣ ਵਾਲੇ ਪਿੰਡ ਬਰਵਾਲ਼ੀ ਖੁਰਦ ਤੋਂ ਸਾਹਮਣੇ ਆਈ ਹੈ।

ਜਿੱਥੇ ਇਕ ਪਰਿਵਾਰ ਵਿਚ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਇਕ 25 ਸਾਲਾ ਨੌਜਵਾਨ ਪੁੱਤਰ ਦੀ ਮੌਤ ਹੋਣ ਦੀ ਖਬਰ ਪਹੁੰਚੀ ਸੀ ਅਤੇ ਅੱਜ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਪੁੱਜ ਰਹੀ ਹੈ। ਇਹ ਨੌਜਵਾਨ ਜਿਥੇ ਇਟਲੀ ਦੇ ਸ਼ਹਿਰ ਨੈਪੋਲੀ ਵਿਖੇ ਰਹਿੰਦਾ ਸੀ ਉਥੇ ਹੀ ਕੰਮ ਕਰਦਾ ਸੀ।

ਬੀਤੇ ਦਿਨੀਂ ਇੱਕ ਹਾਦਸੇ ਕਾਰਨ ਇਹ ਨੌਜਵਾਨ ਕੋਮਾ ਵਿੱਚ ਚਲਾ ਗਿਆ ਸੀ। ਜੋ ਕੁਝ ਦਿਨ ਹਸਪਤਾਲ ਵਿਚ ਜੇਰੇ ਇਲਾਜ ਸੀ ਅਤੇ ਕੌਮਾਂ ਵਿੱਚ ਹੀ ਰਿਹਾ ਅਤੇ ਜਿਸ ਦੀ ਮੌਤ ਹੋ ਗਈ ਸੀ। ਜਿਸ ਨੂੰ ਸੁਣਦੇ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਸੀ ਅਤੇ ਹੁਣ ਇਸ ਨੌਜਵਾਨ ਦੀ ਲਾਸ਼ ਪਿੰਡ ਪਹੁੰਚਣ ਦੀ ਸੰਭਾਵਨਾ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।error: Content is protected !!