=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਰਾਧਾ ਸਵਾਮੀ ਡੇਰਾ ਬਿਆਸ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ

ਡੇਰਾ ਬਿਆਸ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ

ਬਾਬਾ ਬਕਾਲਾ ਸਾਹਿਬ/ਬਿਆਸ: ਦੇਸ਼ ‘ਚ ਕੋਵਿਡ-19 ਦੇ ਚਲਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਪਹਿਲਾਂ ਹੀ ਆਪਣੇ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ। ਉਥੇ ਹੀ ਕੋਰੋਨਾ ਦੇ ਪ੍ਰਭਾਵ ਨੂੰ ਵੱਧਦੇ ਹੋਏ ਦੇਖਦਿਆਂ ਅਤੇ ਸੰਗਤ ਤੇ ਸੇਵਾਦਾਰਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਡੇਰਾ ਪ੍ਰਬੰਧਕਾਂ ਵੱਲੋਂ ਫੈਸਲਾ ਲੈਦਿਆਂ ਬਿਆਸ ਤੇ ਭਾਰਤ ਵਿਚ ਸਥਿਤ ਸਾਰੇ ਸਤਿਸੰਗ ਕੇਂਦਰਾ ਵਿਚ ਇਕ ਵਾਰ ਫਿਰ ਤੋਂ

ਸਾਰੇ ਸਤਿਸੰਗ ਪ੍ਰੋਗਰਾਮ 31 ਦਸੰਬਰ 2020 ਤੱਕ ਰੱਦ ਕਰ ਦਿਤੇ ਗਏ ਹਨ, ਜੋ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਇਸ ਦੇ ਨਾਲ ਹੀ ਨਾਮਦਾਨ ਦੇ ਵੀ ਸਾਰੇ ਪ੍ਰੋਗਰਾਮ ਵੀ ਰੱਦ ਸਮਝੇ ਜਾਣਗੇ। ਇਸ ਤੋਂ ਇਲਾਵਾ ਡੇਰਾ ਬਿਆਸ ਵੱਲੋਂ ਜ਼ੋਨਲ ਸੈਕਟਰੀਆਂ ਤੇ ਹੋਰਨਾਂ ਨੂੰ ਪੱਤਰ ਜਾਰੀ ਕਰਕੇ ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਕੋਈ ਸੰਗਤ ਜਾਂ ਕੋਈ ਵੀ ਵਿਦੇਸ਼ੀ 31 ਦਸੰਬਰ ਤੱਕ ਡੇਰਾ ਬਿਆਸ ਨਹੀਂ ਆ ਜਾ ਸਕਦਾ। ਡੇਰਾ ਬਿਆਸ ਲਈ ਵੱਖ-ਵੱਖ ਕੇਂਦਰਾ ਤੋਂ ਆਉਣ ਵਾਲੇ ਜਥਿਆਂ ਦੀ ਆਮਦ ‘ਤੇ ਵੀ ਰੋਕ ਲਾ ਦਿੱਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!