ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਸ ਨਾਲ ਹਜਾਰਾਂ ਇੰਡਿਯਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਓਹਨਾ ਨੇ ਸੁਖ ਦਾ ਸਾਹ ਲਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਵਾਸ਼ਿੰਗਟਨ : ਅਮਰੀਕਾ ਵਿਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲ ਗਈ ਜਦੋਂ ਇਕ ਸਥਾਨਕ ਅਦਾਲਤ ਨੇ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਵਰਕ ਪਰਮਿਟ ਜਾਰੀ ਕਰਨ ਵਾਲਾ ਨਿਯਮ ਰੱਦ ਕਰਨ ਤੋਂ ਇਨਕਾਰ ਕਰ ਦਿਤਾ। ਕੋਲੰਬੀਆ ਜ਼ਿਲੇ ਵਿਚ ਸਥਿਤ ਅਪੀਲ ਅਦਾਲਤ ਦੇ ਤਿੰਨ ਜੱਜਾਂ ਵਾਲੇ ਬੈਂਚ ਨੇ ਇਹ ਮਾਮਲਾ ਮੁੜ ਹੇਠਲੀ ਅਦਾਲਤ ਕੋਲ ਭੇਜਦਿਆਂ ਕਿਹਾ ਕਿ ਇਸ ਬਾਰੇ ਪੂਰੀ ਤਰਾਂ ਮੁਲਾਂਕਣ ਕਰਨ ਅਤੇ ਨਵੇਂ ਸਿਰੇ ਤੋਂ ਫ਼ੈਸਲਾ ਲਏ ਜਾਣ ਦੀ ਜ਼ਰੂਰਤ ਹੈ। ਚੇਤੇ ਰਹੇ ਕਿ ਓਬਾਮਾ ਦੇ ਰਾਸ਼ਟਰਪਤੀ ਹੁੰਦਿਆਂ ਐਚ-1ਬੀ ਵੀਜ਼ਾ ਧਾਰਕਾਂ ਦੇ ਪਤੀ ਜਾਂ ਪਤਨੀ ਨੂੰ ਅਮਰੀਕਾ ਵਿਚ ਕੰਮ ਕਰਨ ਦੀ ਇਜਾਜ਼ਤ ਦਿਤੀ ਗਈ ਸੀ
ਸਭ ਤੋਂ ਵੱਧ ਫ਼ਾਇਦਾ ਭਾਰਤੀ ਮਹਿਲਾਵਾਂ ਨੂੰ ਹੋਇਆ ਸੀ ਜੋ ਐਚ-1ਬੀ ਵੀਜ਼ਾ ‘ਤੇ ਅਮਰੀਕਾ ਪੁੱਜੇ ਪਤੀ ਨਾਲ ਰਹਿ ਰਹੀਆਂ ਸਨ। ਫ਼ੈਡਰਲ ਅਦਾਲਤ ਨੇ ਸੇਵਜ਼ ਜੌਬਜ਼ ਯੂ.ਐਸ.ਏ. ਨਾਂ ਦੀ ਜਥੇਬੰਦੀ ਵੱਲੋਂ ਦਾਇਰ ਮੁਕੱਦਮੇ ‘ਤੇ ਉਕਤ ਹੁਕਮ ਜਾਰੀ ਕੀਤਾ। ਜਥੇਬੰਦੀ ਨੇ ਦਲੀਲ ਦਿਤੀ ਸੀ ਕਿ ਓਬਾਮਾ ਦੀਆਂ ਨੀਤੀਆਂ ਕਾਰਨ ਅਮਰੀਕੀ ਕਾਮੇ ਬੇਰੁਜ਼ਗਾਰ ਰਹਿਣ ਲਈ ਮਜਬੂਰ ਹਨ ਕਿਉਂਕਿ ਗ਼ੈਰ-ਇੰਮੀਗ੍ਰੈਂਟ ਵੀਜ਼ਾ ‘ਤੇ ਅਮਰੀਕਾ ਆਉਣ ਵਾਲਿਆਂ ਦੇ ਜੀਵਨ ਸਾਥੀ ਵਰਕ ਪਰਮਿਟ ਦੇ ਹੱਕਦਾਰ ਨਹੀਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਤਾਜਾ ਜਾਣਕਾਰੀ