=== console.log('header!'); // Easy to add and display post grid on your website with or without categoryies filter. Also work with Gutenberg shortcode block.

ਲਾਵਾਂ ਦੀ ਬੇਅਦਬੀ ਵਾਲੀ ਵੀਡੀਓ ਦੀ ਅਸਲ ਸੱਚਾਈ ਆਈ ਸਾਹਮਣੇ.. ਦੇਖੋ ਵੀਡੀਓ..

ਕੱਲ੍ਹ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਹੈ , ਜਿਸ ਵਿੱਚ ਕਿ ਗੁਰੂ ਮਹਾਰਾਜ ਦੀ ਹਜ਼ੂਰੀ ‘ਚ ਕੁਰਸੀਆਂ ‘ਤੇ ਬਹਿ ਕੇ ਅਨੰਦ ਕਾਰਜ ਕਰਵਾਇਆ ਜਾ ਰਿਹਾ ਹੈ। ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੁਆਰਾ ਇਸ ਦੀ ਨਖੇਧੀ ਕੀਤੀ ਜਾ ਰਹੀ ਹੈ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।

ਕੁਰਸੀਆਂ ਤੇ ਬਹਿ ਕੇ ਅਨੰਦ ਕਾਰਜ ਕਰਵਾਉਣਾ ਮਰਿਆਦਾ ਦੇ ਖਿਲਾਫ ਹੈ । ਇਹ ਵੀਡਿਓ ਓਕਵਿਲ, ਓਂਟਾਰੀਓ (ਕੈਨੇਡਾ) ਦੇ ਗੁਰਦੁਆਰਾ ਸਾਹਿਬ ਦੀ ਦੱਸੀ ਜਾ ਰਹੀ ਹੈ। ਹੁਣ ਇਸ ਬਾਰੇ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪਨੂੰ ਨੇ . ਸਪ੍ਸ਼ਟੀਕਰਨ ਦਿੱਤਾ ਹੈ ਜੋ ਕੇ ਤੁਸੀ ਵੀਡੀਓ ਵਿਚ ਦੇਖ ਸਕਦੇ ਹੋ

ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ |ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ |ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ
।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!