BREAKING NEWS
Search

ਲਾੜੀ ਨੂੰ ਵਿਆਹ ਕੇ ਲੈਕੇ ਆ ਰਿਹਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਮੱਚ ਗਏ ਭਾਂਬੜ

ਆਈ ਤਾਜਾ ਵੱਡੀ ਖਬਰ 

ਅੱਜਕਲ ਦੁਨੀਆ ਵਿੱਚ ਵਿਆਹ ਵਰਗੇ ਖੁਸ਼ੀ ਦੇ ਮੌਕੇ ਤੇ ਜਿਥੇ ਲੋਕਾਂ ਵੱਲੋਂ ਇਸ ਨੂੰ ਆਸਾਨ ਬਣਾਉਣ ਵਾਸਤੇ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਆਪਣੇ ਵਿਆਹ ਦੇ ਮੌਕੇ ਨੂੰ ਖਾਸ ਮਨਾਉਣ ਵਾਸਤੇ ਲੋਕਾਂ ਵੱਲੋਂ ਜਿੱਥੇ ਵਧੇਰੇ ਪੈਸੇ ਦਾ ਖਰਚਾ ਕੀਤਾ ਜਾਂਦਾ ਹੈ ਉਥੇ ਹੀ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਤਰ੍ਹਾਂ ਦੀਆਂ ਖ਼ਬਰਾਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਵਿਆਹ ਵਰਗੀ ਖੁਸ਼ੀ ਦੇ ਮੌਕੇ ਤੇ ਜਿਥੇ ਅਜਿਹੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਉਥੇ ਹੀ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਅਜਿਹੀਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੇ ਦਿਲ ਵਿੱਚ ਡਰ ਪੈਦਾ ਹੋ ਜਾਂਦਾ ਹੈ। ਲਾੜੀ ਨੂੰ ਵਿਆਹ ਕੇ ਹੈਲੀਕਾਪਟਰ ਵਿਚ ਆਉਂਦੇ ਸਮੇਂ ਹਾਦਸਾ ਵਾਪਰਿਆ ਹੈ ਜਿੱਥੇ ਅੱਗ ਦੇ ਭਾਂਬੜ ਮਚ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬ੍ਰਾਜ਼ੀਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਹੈਲੀਕਾਪਟਰ ਉਸ ਸਮੇਂ ਹਾਦਸਾਗ੍ਰਸਤ ਹੋ ਗਿਆ ਜਦੋਂ ਵਿਆਹ ਤੋਂ ਬਾਅਦ ਇਹ ਹੈਲੀਕਾਪਟਰ ਵਾਪਸ ਪਰਤ ਰਿਹਾ ਸੀ। ਜਿਸ ਵਿਚ ਲਾੜਾ ਲਾੜੀ ਕੈਮਰਾਮੈਨ ਤੋਂ ਬਿਨਾਂ ਕੁਝ ਹੋਰ ਲੋਕ ਵੀ ਮੌਜੂਦ ਸਨ।

ਉਥੇ ਹੀ ਇਹ ਹੈਲੀਕਾਪਟਰ ਲੈਂਡਿੰਗ ਤੋਂ ਪਹਿਲਾਂ ਹਾਦਸਾਗ੍ਰਸਤ ਹੋ ਗਿਆ। ਦੱਸਿਆ ਗਿਆ ਹੈ ਕਿ ਜਿਸ ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿੱਚ ਮੌਜੂਦ ਹੈ ਅਤੇ ਇੱਕ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ ਹਨ।

ਦੱਸਿਆ ਗਿਆ ਹੈ ਕਿ ਜਦੋਂ ਵਿਆਹ ਤੋਂ ਬਾਅਦ ਲਾੜਾ-ਲਾੜੀ ਨੂੰ ਹੈਲੀਕਾਪਟਰ ਵਿੱਚ ਸਵਾਰ ਹੋ ਕੇ ਲਿਆ ਰਿਹਾ ਸੀ ਤਾਂ ਅਚਾਨਕ ਹੀ ਹੈਲੀਕਾਪਟਰ ਲੈਡਿੰਗ ਤੋਂ ਪਹਿਲਾਂ ਹਾਦਸਾਗ੍ਰਸਤ ਹੋ ਗਿਆ। ਜਿੱਥੇ ਇਸ ਹਾਦਸੇ ਦੇ ਦੌਰਾਨ ਹੈਲੀਕਾਪਟਰ ਵਿੱਚ ਮੌਜੂਦ ਸਾਰੇ ਲੋਕ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋਏ ਉਥੇ ਹੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਥੇ ਹੀ ਪਰਿਵਾਰ ਵੱਲੋਂ ਵਿਆਹ ਨੂੰ ਅੱਗੇ ਪਾ ਦਿੱਤਾ ਗਿਆ।error: Content is protected !!