ਟਰੂਡੋ ਨੇ ਕਰਤਾ ਇਕ ਹੋਰ ਕਮਾਲ
ਕਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾਈ ਹੋਈ ਹੈ ਜਿਸ ਕਾਰਨ ਸਾਰੀ ਦੁਨੀਆਂ ਦੀਆਂ ਸਰਕਾਰ ਤੰਗੀ ਦੇ ਵਿਚ ਆ ਗਈਆਂ ਹਨ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ ਉਹ ਹਰ ਕਿਸੇ ਦੀ ਮਦਦ ਲਈ ਅੱਗੇ ਆਏ ਹਨ ਉਨ੍ਹਾਂ ਨੇ ਬਹੁਤ ਮਦਦ ਕੀਤੀ ਹੈ ਹੁਣ ਫਿਰ ਤੋਂ ਟਰੂਡੋ ਨੇ ਕਨੇਡਾ ਵਾਸੀਆਂ ਲਈ ਕਈ ਵਡੇ ਐਲਾਨ ਕਰ ਦਿਤੇ ਹਨ। ਲੋਕਾਂ ਦੀ ੳਹਨਾ ਨੇ ਕਿਹਾ ਜਲਦੀ ਹੀ ਅਸੀਂ ਹੋਰ ਆਰਥਿਕ ਪੈਕੇਜ ਨੂੰ ਲੈ ਕੇ ਆਵਾਂਗੇ ਜਾਣਕਾਰੀ ਲਈ ਵੀਡੀਓ ਦੇਖੋ ਪੂਰੀ ਵੀਡੀਓ ਦੇਖੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਅਗਲੇ ਹਫਤੇ ਲਾਂਚ ਕੀਤੇ ਜਾਣ ਵਾਲੇ ਫੈਡਰਲ ਪ੍ਰੋਗਰਾਮ ਵਿੱਚ ਹਿੱਸਾ ਪਾਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੰਪਨੀਆਂ ਨੂੰ ਕਿਰਾਏ ਤੋਂ ਥੋੜ੍ਹੀ ਰਾਹਤ ਦਿੱਤੀ ਜਾ ਸਕੇ। ਸੋਮਵਾਰ ਨੂੰ ਇਸ ਸਬੰਧ ਵਿੱਚ ਅਰਜ਼ੀਆਂ ਵੀ ਮੰਗੀਆਂ ਗਈਆਂ ਸਨ ਪਰ ਕਾਰੋਬਾਰੀ ਗਰੁੱਪਜ਼ ਨੇ ਇਹ ਚੇਤਾਵਨੀ ਦਿੱਤੀ ਹੈ ਕਿ ਕਮਰਸ਼ੀਅਲ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਸ਼ਾਇਦ ਹੀ ਹਿੱਸਾ ਲੈਣ।
ਇਹ ਪ੍ਰੋਗਰਾਮ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਭਾਈਵਾਲੀ ਵਿੱਚ ਡਲਿਵਰ ਕੀਤਾ ਜਾਣਾ ਹੈ। ਜਿਹੜੇ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਵੀ ਹਨ ਉਨ੍ਹਾਂ ਨੂੰ ਅਪਰੈਲ, ਮਈ ਤੇ ਜੂਨ ਦੇ ਮਹੀਨੇ ਦੇ ਅੱਧੇ ਕਿਰਾਏ ਛੱਡਣ ਬਦਲੇ ਮੁਆਫ ਕੀਤਾ ਜਾਣਾ ਵਾਲਾ ਕਰਜ਼ਾ ਮਿਲੇਗਾ ਬਸ਼ਰਤੇ ਇਸ ਅਰਸੇ ਦੌਰਾਨ ਉਹ ਆਪਣਾ ਕਿਰਾਇਆ 75 ਫੀ ਸਦੀ ਘਟਾਉਣ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ