ਇਸ ਵੇਲੇ ਦੀ ਵੱਡੀ ਖਬਰ ਬਾਹਰ ਵਿਦੇਸ਼ਾਂ ਚ ਪੜਾਈ ਕਰਨ ਦੀ ਇੱਛਾ ਰੱਖਣ ਵਾਲੇ ਸਟੂਡੈਂਟਾਂ ਲਈ ਆ ਰਹੀ ਹੈ ਜਿਹਨਾਂ ਲਈ ਇਕ ਵਡਾ ਐਲਾਨ ਹੋ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਚੰਡੀਗੜ੍ਹ: ਵਿਦੇਸ਼ਾਂ ਵਿੱਚ ਆਕਸਫੋਰਡ, ਬਿਜ਼ਨਸ ਸਕੂਲ ਆਦਿ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਹੁਣ ਜੀ ਮੈਟ ਸਕੋਰ ਦੀ ਜ਼ਰੂਰਤ ਨਹੀਂ ਹੈ। ਕਿਸੇ ਵੀ ਬਿਜ਼ਨਸ ਸੰਸਥਾ ਅਤੇ ਐਮਬੀਏ ਲਈ ਜੀ ਮੈਟ ਦੀ ਜਰੂਰਤ ਹੁੰਦੀ ਸੀ ਇਹ ਟੈਸਟ ਵਿਦਿਆਰਥੀ ਦੀ ਅੰਗ੍ਰੇਜ਼ੀ ਪੜ੍ਹਨ, ਲਿਖਣ, ਸਮਝਣ ਅਤੇ ਬੋਲਣ ਦੀ ਯੋਗਤਾ ਦੀ ਪਰਖ ਕਰਦਾ ਸੀ ਅਤੇ ਇਸਦਾ ਅੰਕ ਦਰਸਾਉਂਦਾ ਸੀ
ਕਿ ਵਿਦਿਆਰਥੀ ਉਸ ਸੰਸਥਾ ਦੇ ਯੋਗ ਹੈ ਜਾਂ ਨਹੀਂ।ਹੁਣ ਇਸ ਟੈਸਟ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਕਾਫੀ ਸਮਾਂ ਵੀ ਬਚੇਗਾ। ਹੁਣ ਇਸ ਨਾਲ ਵਿਦਿਆਰਥੀ ਆਪਣੀ ਮਰਜ਼ੀ ਨਾਲ ਕਿਸੇ ਵੀ ਸੰਸਥਾ ‘ਚ ਦਾਖਲਾ ਲੈ ਸਕਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ