=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵੱਡੀ ਖੁਸ਼ਖਬਰੀ – ਇੰਡੀਆ ਤੋਂ ਇੰਟਰਨੈਸ਼ਨਲ ਫਲਾਈਟਾਂ ਬਾਰੇ ਹੋਗਿਆ ਇਹ ਵੱਡਾ ਆਰਡਰ

ਆਈ ਤਾਜਾ ਵੱਡੀ ਖਬਰ

ਚਾਈਨਾ ਨੇ ਦੁਨੀਆਂ ਤੇ ਇਹੋ ਜਿਹਾ ਵਾਇਰਸ ਫੈਲਾਅ ਦਿੱਤਾ ਹੈ ਜਿਸਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ ਹਜਾਰਾਂ ਲੋਕਾਂ ਦੀ ਜਾਨ ਇਸ ਵਾਇਰਸ ਨਾਲ ਹਰ ਰੋਜ ਜਾ ਰਹੀ ਹੈ। ਲੋਕਾਂ ਦੇ ਕਾਰੋਬਾਰ ਰੁਕੇ ਪਏ ਹਨ। ਲੱਖਾਂ ਲੋਕ ਦੂਜੇ ਮੁਲਕਾਂ ਵਿਚ ਫਸ ਚੁਕੇ ਹਨ ਅਤੇ ਆਪਣੇ ਪ੍ਰੀਵਾਰਾਂ ਤੋਂ ਦੂਰ ਬੈਠੇ ਹੋਏ ਹਨ। ਅਜਿਹੇ ਲੋਕਾਂ ਲਈ ਹੁਣ ਇੱਕ ਵੱਡੀ ਚੰਗੀ ਖਬਰ ਆ ਰਹੀ ਹੈ।

ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ ਵੰਦੇ ਭਾਰਤ ਮਿਸ਼ਨ ਦਾ 6ਵਾਂ ਦੌਰ 1 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਨੁਸਾਰ, ਵੰਦੇ ਭਾਰਤ ਮਿਸ਼ਨ ਦੇ 6ਵੇਂ ਪੜਾਅ ‘ਚ ਸਰਕਾਰੀ ਜਹਾਜ਼ ਸੇਵਾ ਕੰਪਨੀ ਏਅਰ ਇੰਡੀਆਂ ਦੀਆਂ 31 ਉਡਾਣਾਂ ਹੁਣ ਤੱਕ ਨਿਸ਼ਚਿਤ ਹੋ ਚੁੱਕੀਆਂ ਹਨ।

ਇਨ੍ਹਾਂ ‘ਚ ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ 17 ਤੇ ਵੈਨਕੂਵਰ ਸ਼ਹਿਰ ਤੋਂ 13 ਉਡਾਣਾਂ ਅਤੇ ਚੀਨ ਦੇ ਸੰਘਾਈ ਤੋਂ ਇਕ ਉਡਾਣ ਹੋਵੇਗੀ। ਇਨ੍ਹਾਂ ਸਭ ਉਡਾਣਾਂ ਦੀ ਲੈਂਡਿੰਗ ਦਿੱਲੀ ਹੋਵੇਗੀ। ਗੌਰਤਲਬ ਹੈ ਕਿ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ 6 ਮਈ ਨੂੰ ਕੀਤੀ ਗਈ ਸੀ। ਮੌਜੂਦਾ ਸਮੇਂ ਇਸ ਦਾ ਪੰਜਵਾਂ ਪੜਾਅ ਜਾਰੀ ਹੈ।

ਇਸ ਮਿਸ਼ਨ ਤਹਿਤ 15 ਅਗਸਤ ਤੱਕ ਏਅਰ ਇੰਡੀਆ ਅਤੇ ਉਸ ਦੀ ਇਕਾਈ ਏਅਰ ਇੰਡੀਆ ਐਕਸਪ੍ਰੈੱਸ ਦੀਆਂ 1,825 ਉਡਾਣਾਂ ‘ਚ 3,36,436 ਲੋਕਾਂ ਨੂੰ ਲਿਆਂਦਾ ਜਾ ਚੁੱਕਾ ਹੈ। ਚਾਰਟਡ ਜਹਾਜ਼ਾਂ ‘ਚ ਹੁਣ ਤੱਕ 5,98,504 ਲੋਕ ਦੇਸ਼ ਵਾਪਸ ਪਹੁੰਚ ਚੁੱਕੇ ਹਨ।

ਕੋਵਿਡ-19 ਕਾਰਨ ਕੌਮਾਂਤਰੀ ਉਡਾਣਾਂ ਬੰਦ ਹੋਣ ਤੋਂ ਬਾਅਦ ਹੁਣ ਤੱਕ 10,64,201 ਭਾਰਤੀ ਸਵਦੇਸ਼ ਵਾਪਸ ਆਏ ਹਨ। ਇਨ੍ਹਾਂ ‘ਚ ਜ਼ਮੀਨੀ ਰਸਤੇ ਤੋਂ ਸਰਹੱਦ ਰਾਹੀਂ 1,16,073 ਲੋਕ ਆਏ ਹਨ, ਜਦੋਂ ਕਿ ਭਾਰਤੀ ਜਲ ਫੌਜ ਦੇ ਜਹਾਜ਼ ‘ਚ 3,987 ਲੋਕਾਂ ਨੂੰ ਸਮੁੰਦਰ ਰਸਤਿਓਂ ਲੈ ਕੇ ਆਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!